ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ।
ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਅਤੇ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਤੇ ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਗਰ ਨਿਗਮ ਪਟਿਆਲਾ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ
ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਅਤੇ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਤੇ ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਨਗਰ ਨਿਗਮ ਪਟਿਆਲਾ ਦੀ ਮੇਅਰ ਕੁੰਦਨ ਗੋਗੀਆ ਨੇ ਇੱਕ ਬਹੁਤ ਹੀ ਸਖ਼ਤ ਰੁਖ ਅਖਤਿਆਰ ਕੀਤਾ ਹੈ।