Wednesday, September 17, 2025

ImprovementTrust

ਜੱਸੀ ਸੋਹੀਆਂ ਵਾਲਾ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਚੰਦ ਸਿੰਘ ਬਰਸਟ ਤੇ ਬਲਤੇਜ ਪੰਨੂ ਦੀ ਮੌਜੂਦਗੀ 'ਚ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੇਂਦਰ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡ ਰੋਕਕੇ ਧਰੋਹ ਕਮਾਇਆ : ਸੌਂਦ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਸੁਧਾਰ ਟਰਸਟਾਂ ਦੇ ਸਮੂਹ ਚੇਅਰਮੈਨਾਂ ਅਤੇ ਈ.ਓਜ਼ ਨਾਲ ਮੀਟਿੰਗ ਚ ਤਾਲਮੇਲ ਉੱਪਰ ਦਿੱਤਾ ਜ਼ੋਰ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ : ਡਾ. ਬਲਬੀਰ ਸਿੰਘ

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।