ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ।