ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਪਿੰਡ ਨਗਲਾ (ਵਾਰਡ ਨੰਬਰ 12) ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ।