Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Inaugurated

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਲਗਾਤਾਰ ਜਾਰੀ ਮੁਹਿੰਮ ਤਹਿਤ, ਵਿਧਾਨ ਸਭਾ ਹਲਕਾ ਬਲਾਚੌਰ ਅਧੀਨ ਪੈਂਦੇ ਪਿੰਡ ਗੜ੍ਹੀ ਕਾਨੂੰਗੋ ਵਿਖੇ ਨਵੇਂ ਬਣੇ 'ਆਮ ਆਦਮੀ ਕਲੀਨਿਕ' ਦਾ ਉਦਘਾਟਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਕੀਤਾ ਗਿਆ।

ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ

ਬਾਰਾਦਰੀ ਬਾਗ ਸਥਿਤ ਚਿਲਡਰਨ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ।

ਵਿਧਾਇਕ ਡਾ. ਅਜੇ ਗੁਪਤਾ ਨੇ ਅੱਧੀ ਦਰਜਨ ਇਲਾਕਿਆਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਅੱਧੀ ਦਰਜਨ ਇਲਾਕਿਆਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਆਧੁਨਿਕ ਆਡੀਟੋਰੀਅਮ ਦਾ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਵੱਲੋਂ ਉਦਘਾਟਨ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ  ਆਡੀਟੋਰੀਅਮ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।

ਅਰਵਿੰਦ ਨਗਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ਓਪਨ ਜ਼ਿੰਮ ਦਾ ਉਦਘਾਟਨ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਥਾਨਕ  ਬਠਿੰਡਾ ਰੋਡ 'ਤੇ ਸਥਿਤ ਅਰਵਿੰਦ ਨਗਰ ਕਲੋਨੀ ਵਿੱਚ ਓਪਨ ਜ਼ਿੰਮ ਦਾ ਰੀਬਨ ਕੱਟ ਕੇ ਅਤੇ ਆਪ ਖੁਦ ਕੁੱਝ ਕਸਰਤਾਂ ਕਰਕੇ  ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।

ਭਗਵੰਤ ਸਿੰਘ ਮਾਨ ਵਲੋਂ ਮੋਗਾ ਵਿਖੇ 120 ਬੈਡਾਂ ਵਾਲੇ ਕੈਪੀਟਲ ਹਸਪਤਾਲ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ।

ਵਿਧਾਇਕ ਡਾ. ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।

ਪੰਜਾਬੀ ਯੂਨੀਵਰਸਿਟੀ ਵਿਖੇ ਅਤਿ-ਆਧੁਨਿਕ 'ਏ.ਆਈ. ਲੈਬ' ਸਥਾਪਿਤ; ਉਪ-ਕੁਲਪਤੀ ਵੱਲੋਂ ਉਦਘਾਟਨ

ਪੰਜਾਬੀ ਯੂਨੀਵਰਸਿਟੀ ਦੇ 'ਸੈਂਟਰ ਫ਼ਾਰ ਇੰਟੈਲੀਜੈਂਸ ਐਂਡ ਡਾਟਾ ਸਾਇੰਸ' ਵਿਖੇ ਅਤਿ-ਆਧੁਨਿਕ 'ਏ.ਆਈ. ਲੈਬ' ਸਥਾਪਿਤ ਕੀਤੀ ਗਈ ਹੈ।

ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 23 ਦੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ।

ਵਿਧਾਇਕਾ ਜੀਵਨਜੋਤ ਕੌਰ ਨੇ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਕੀਤਾ ਉਦਘਾਟਨ

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ 132 ਕੇ.ਵੀ. ਜੀ.ਟੀ. ਰੋਡ ਸਬ-ਸਟੇਸ਼ਨ, ਅੰਮ੍ਰਿਤਸਰ ਵਿਖੇ 11 ਕੇ.ਵੀ. ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ।

ਸੁਨਾਮ 'ਚ ਅਮਨ ਅਰੋੜਾ ਨੇ ਕੀਤਾ ਟਿਊਬਵੈਲਾਂ ਦਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ।

ਵਿਧਾਇਕ ਡਾ. ਅਜੈ ਗੁਪਤਾ ਨੇ ਸੜਕ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਵਾਰਡ ਨੰਬਰ 73, ਝਬਾਲ ਰੋਡ 'ਤੇ ਪੰਨੂ ਡੇਅਰੀ ਦੇ ਨਾਲ ਲੱਗਦੇ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।

ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਵਿਧਾਇਕ ਕੋਹਲੀ ਨੇ 1 ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ

ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਨੌਰ ਰੋਡ ( ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ ) ਤੱਕ ਬਣੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਦੇ ਕਮਿਊਨਿਟੀ ਮੈਡੀਸਨ ਵਿਭਾਗ ਅਧੀਨ ਪਿੰਡ ਸਨੇਟਾ ਵਿਖੇ ਸਥਾਪਿਤ ਰੂਰਲ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ.ਟੀ.ਸੀ.) ਦਾ ਉਦਘਾਟਨ ਕੀਤਾ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ 60 ਆਧੁਨਿਕ ਬਾਥਰੂਮਾਂ ਦੀ ਕਾਰ ਸੇਵਾ ਦਾ ਸ਼ੁਭ ਆਰੰਭ

ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 60 ਆਧੁਨਿਕ ਬਾਥਰੂਮਾਂ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕੀਤਾ ਗਿਆ।

ਮਹਿੰਦਰਾ ਕਾਲਜ ਤੋਂ ਫਹਾਰਾ ਚੌਂਕ ਤੱਕ ਸੜਕ ਦਾ ਵਿਧਾਇਕ ਕੋਹਲੀ ਨੇ ਕੀਤਾ ਉਦਘਾਟਨ

ਪਟਿਆਲਾ ਦੇ ਮਹਿੰਦਰਾ ਕਾਲਜ ਤੋਂ ਲੈ ਕੇ ਫੁਹਾਰਾ ਚੌਂਕ ਤੱਕ ਡਬਲ ਸੜਕ ਦਾ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਉਦਘਾਟਨ ਕੀਤਾ ਇਸ ਸੜਕ ਦੀ ਲਾਗਤ ਪੰਜ ਕਰੋੜ 30 ਲੱਖ ਰੁਪਏ ਆਵੇਗੀ

ਵਿਧਾਇਕ ਅਜੇ ਗੁਪਤਾ ਨੇ 'ਗਲੀ ਸੁਨਿਆਰਿਆਂ' ਵਿੱਚ ਸੀਸੀ ਫਲੋਰਿੰਗ ਦੇ ਕੰਮ ਦਾ ਕੀਤਾ ਉਦਘਾਟਨ

ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਅਜੇ ਗੁਪਤਾ ਵੱਲੋਂ ਅੱਜ ਨਮਕ ਮੰਡੀ ਖੇਤਰ ਦੀ 'ਗਲੀ ਸੁਨਿਆਰਿਆਂ' ਵਿਖੇ ਨਵੀਂ ਬਣਨ ਵਾਲੀ ਸੀਸੀ ਫਲੋਰਿੰਗ ਦੇ ਕੰਮ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।

ਸਪੀਕਰ ਸੰਧਵਾਂ ਅਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ਵਿਖੇ ਨਵੀਂ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਕੀਤਾ ਉਦਘਾਟਨ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ।

ਵਿਧਾਇਕ ਡਾ. ਅਜੇ ਗੁਪਤਾ ਨੇ ਮਜੀਠ ਮੰਡੀ ਅਤੇ ਦਾਲ ਮੰਡੀ ਵਿੱਚ ਸੜਕਾਂ ਬਣਾਉਣ ਦਾ ਵਿਕਾਸ ਕਾਰਜ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਅਤੇ ਦਾਲ ਮੰਡੀ ਵਿੱਚ ਸੜਕਾਂ ਬਣਾਉਣ ਦਾ ਵਿਕਾਸ ਕਾਰਜ ਦਾ ਉਦਘਾਟਨ ਕੀਤਾ।

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ  ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ।

ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ

 ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਂਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਦਾ ਕੀਤੀ,

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ।

ਸਪੀਕਰ ਸ. ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ।

ਵਿਧਾਇਕ ਡਾ. ਅਜੇ ਗੁਪਤਾ ਨੇ ਕੱਚੀਆਂ ਗਲੀਆਂ ਵਿੱਚ ਸੀਵਰੇਜ ਅਤੇ ਕੰਕਰੀਟ ਪਾਉਣ ਲਈ ਵਿਕਾਸ ਕਾਰਜ ਦਾ ਉਦਘਾਟਨ ਕੀਤਾ

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਅਨਗਢ਼ ਖੇਤਰ ਵਿੱਚ ਬਾਬਾ ਜੀਵਨ ਸਿੰਘ ਕਲੋਨੀ ਆਬਾਦੀ ਦੀਆਂ ਕੱਚੀਆਂ ਗਲੀਆਂ ਵਿੱਚ ਸੀਵਰੇਜ ਅਤੇ ਕੰਕਰੀਟ ਪਾਉਣ ਲਈ ਵਿਕਾਸ ਕਾਰਜ ਦਾ ਉਦਘਾਟਨ ਕੀਤਾ।

ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਦੇਵੀਗੜ੍ਹ ਵਿਖੇ ਮੁੱਖ ਦਫ਼ਤਰ ਦਾ ਸ਼ਾਨਦਾਰ ਉਦਘਾਟਨ; ਸੈਂਕੜਿਆਂ ਦੇ ਵਿਸ਼ਾਲ ਇਕੱਠ ਨੇ ਭਰੀ ਹਾਜ਼ਰੀ

ਹਲਕਾ ਸਨੌਰ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਬੂਹੇ 'ਤੇ ਨਿਪਟਾਰਾ ਕਰਨ ਲਈ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਨਵੀਂ ਅਨਾਜ ਮੰਡੀ ਦੇਵੀਗੜ੍ਹ ਵਿਖੇ ਮੁੱਖ ਦਫ਼ਤਰ ਦਾ ਉਦਘਾਟਨ ਪੂਰੀ ਚੜ੍ਹਦੀ ਕਲਾ ਨਾਲ ਕੀਤਾ ਗਿਆ।

ਡਾ. ਬਲਬੀਰ ਸਿੰਘ ਨੇ ਫਸਟ ਏਡ ਸਿਖਲਾਈ ਕੇਂਦਰ ਦਾ ਕੀਤਾ ਉਦਘਾਟਨ

ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ, ਪਟਿਆਲਾ ਵਿੱਚ ਇੱਕ ਗੌਰਵਮਈ ਅਤੇ ਯਾਦਗਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਵੇਂ ਸਥਾਪਿਤ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ।

ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ” ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਉਦਘਾਟਨ

ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਜੀਨਗੜ੍ਹ ਸਮਾਜ ਦੇ “ਬਾਬਾ ਰਾਮਦੇਵ ਚੌਂਕ” ਰੱਖਣ ਦਾ ਉਦਘਾਟਨ ਸਮਾਗਮ ਕਰਵਾਇਆ ਗਿਆ।

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਲੁਧਿਆਣਾ ਦਫਤਰ ਦਾ ਉਦਘਾਟਨ 30 ਮਈ

ਪਿਛਲੇ ਲੰਮੇ ਸਮੇ ਤੋ ਸਮੁੱਚੇ ਮਾਲਵੇ ਵਿੱਚ ਮਨੁੱਖੀ ਅਧਿਕਾਰਾਂ ਅਤੇ ਹੱਕਾ ਦੀ ਪ੍ਰਾਪਤੀ ਲਈ ਕੰਮ ਕਰਨ ਵਾਲੀਆਂ ਸਖਸੀਅਤਾਂ ਅਤੇ ਸੰਸਥਾਵਾਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾਂ ਕਰਦਿਆਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਲੁਧਿਆਣਾ ਵਿਖੇ ਦਫਤਰ ਖੋਲਿਆ ਜਾ ਰਿਹਾ।

ਕਾਂਗਰਸੀ ਉਮੀਦਵਾਰ ਪੂਜਾ ਰਾਣੀ ਦੇ ਦਫਤਰ ਦਾ ਉਦਘਾਟਨ

ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ 7 ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਪੂਜਾ ਰਾਣੀ ਨੇ ਆਪਣਾ ਦਫਤਰ ਖੋਲਿਆ ਜਿਸ ਦਾ ਉਦਘਾਟਨ ਲਾਲਾ ਰਾਮਕਰਨ ਸ਼ਾਦੀਹਰੀ ਵਾਲੇ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਨੇ ਕੀਤਾ।ਇਸ ਮੌਕੇ ਦਰਬਾਰਾ ਸਿੰਘ ਬਨਵਾਲਾ ਨੇ ਪੂਜਾ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਨਵੀਂ ਬਣੀ ਲਿਫਟ ਦਾ ਉਦਘਾਟਨ ਅਰਦਾਸ ਕਰਕੇ ਕੀਤਾ ਗਿਆ।

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ।

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤੀ ਦਿੰਦਿਆਂ, ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੀ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਮੱਲੂ ਨੰਗਲ ਵਿਖੇ ਨਵੀਂ ਤਿਆਰ ਕੀਤੀ ਗਈ ਸਾਇੰਸ ਲਾਇਬ੍ਰੇਰੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ।

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ, ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਅੱਜ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਸ੍ਰੀ ਜਸਕਰਨ ਸਿੰਘ ਬੰਦੇਸ਼ਾ ਵੱਲੋਂ ਕੀਤਾ ਗਿਆ।

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

 ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ।

ਵਿਧਾਇਕ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ 4 ਸਕੂਲਾਂ ਵਿੱਚ 45.93 ਲੱਖ ਦੀ ਲਾਗਤ ਨਾਲ ਬਣੀਆਂ ਆਧੁਨਿਕ ਲੈਬਾਂ ਅਤੇ ਕਲਾਸਰੂਮ ਦੀ ਸ਼ੁਰੂਆਤ

ਪੰਜਾਬ ਸਰਕਾਰ ਦੀ ਪ੍ਰਤੀਬੱਧਤਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿੱਖਿਆ ਕ੍ਰਾਂਤੀ 2.0 ਤਹਿਤ ਹਲਕੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 45.93 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਨਵੀਆਂ ਲੈਬਾਂ ਅਤੇ ਇੱਕ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ। 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

 ਪੰਜਾਬ ਦੇ ਭੂਮੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਸੂਬੇ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ ਕੀਤਾ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਸ਼ੁਭ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਰਾਹੀਂ ਸਿਹਤ ’ਤੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ, ਟੀਮ ਸਪਿਰਿਟ ਅਤੇ ਰੋਜ਼ਾਨਾ ਜੀਵਨ ਦੇ ਮੁੱਢਲੇ ਸਿਧਾਂਤ ਸਿਖਾਉਂਦੀਆਂ ਹਨ।

12