ਗਿਣਤੀ ਦਿਨੋ-ਦਿਨ ਵੱਧਦੀ ਜਾ ਰਹੀ ਹੈ, ਜੋ ਭਵਿੱਖ ਵਿੱਚ ਇੱਕ ਵੱਡੀ ਚੁਣੌਤੀ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਵੋਦਿਆ ਇੰਸਟੀਚਿਊਟ ਵਿੱਚ ਬੱਚਿਆਂ ਦੀ ਸਰਬਪੱਖੀ ਸਿਹਤ ਅਤੇ ਸੱਭਿਆਚਾਰਕ ਵਿਕਾਸ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।