ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਝੱਬਲ ਰੋਡ 'ਤੇ ਸਤਨਾਮ ਨਗਰ ਵਿੱਚ ਸੀਵਰੇਜ ਸਿਸਟਮ ਲਗਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।