ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਵਿਖੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਜਮਾਤ ਦੇ ਵਾਤਾਵਰਣ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਇੱਕ ਰੋਜ਼ਾ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।