ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵੱਲੋਂ ਬੇਅਦਬੀ ਕਾਨੂੰਨ ਬਣਾਉਣ ਸਮੇਂ ਕਾਨੂੰਨ ਨਾ ਪੜ੍ਹਨ ਦੀ ਗੱਲ ਕਬੂਲਣ 'ਤੇ ਸਿਆਸੀ ਹਲਕਿਆਂ ਵਿੱਚ ਤਿੱਖੀ ਪ੍ਰਤੀਕਿਰਿਆ ਸ਼ੁਰੂ ਹੋ ਗਈ ਹੈ।