ਹਲਕਾ ਗਿੱਲ ਦੇ ਪਿੰਡ ਜੱਸੀਆ ਦੀ ਕਲੋਨੀ ਗ੍ਰੀਨ ਇਨਕਲੇਵ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਆਪਣੇ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਯੁਗਿਤਾ ਜੈਨ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।