ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ 'ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ।