Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

IndianArmy

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ 'ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜ਼ਬੂਤ ਕਰਨ, ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੁਲਾਰਾ ਦੇਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜ਼ਬੂਤ ਸਹਿਯੋਗ ਦਾ ਸੱਦਾ ਦਿੱਤਾ।

ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਪ੍ਰਵਾਨਗੀ: ਕੁਲਦੀਪ ਸਿੰਘ ਧਾਲੀਵਾਲ

ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਸੱਕੀ ਨਾਲੇ ਦੇ ਆਖਰੀ ਹਿੱਸੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਵੱਲੋਂ ਲੋੜੀਂਦੀ ਪ੍ਰਵਾਨਗੀ (ਐਨ.ਓ.ਸੀ.) ਦੇ ਦਿੱਤੀ ਗਈ ਹੈ।

ਭਾਰਤੀ ਫੋਜ ਦੇ ਹੋਲਦਾਰ ਕੁਲਵੰਤ ਸਿੰਘ ਦਾ ਪਿੰਡ ਪੁੱਜਣ ’ਤੇ ਕੀਤਾ ਗਿਆ ਸ਼ਾਨਦਾਰ ਸੁਆਗਤ

ਭਾਰਤੀ ਥਲ ਸੈਨਾ ਦੇ ਸਿੱਖ ਲਾਈ ਰੈਜੀਮੈਂਟ ਸੈਂਟਰ ਫਤਹਿਗੜ (ਯੂ.ਪੀ.) ਦੇ ਨੌਜਵਾਨ ਹੋਲਦਾਰ ਕੁਲਵੰਤ ਸਿੰਘ ਵਾਸੀ ਠੱਠੀ ਭਾਈ ਆਪਣੀ 20 ਸਾਲ ਦੀ ਫੋਜ਼ ਵਿੱਚ ਸੇਵਾ ਨਿਭਾਉਣ ਤੋਂ ਬਾਅਦ ਆਪਣੇ ਪਿੰਡ ਵਾਪਸ ਪੁੱਜੇ।

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ।

ਨੌਜਵਾਨਾਂ ਲਈ ਭਾਰਤੀ ਸੇਨਾ ਵਿੱਚ ਸ਼ਾਮਲ ਹੋਣ ਦਾ ਸੁਪਨਾ ਹੁਣ ਹੋਵੇਗਾ ਸਾਕਾਰ ਅਗਨੀਵੀਰ ਪ੍ਰੀਖਿਆ 1 ਜੂਨ ਤੋਂ ਸ਼ੁਰੂ, ਅਡਮਿਟ ਕਾਰਡ 15 ਮਈ ਤੋਂ ਉਪਲਬਧ

ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ।

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੀ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

 

ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਭੋਜਨ ਪਹੁੰਚਾਉਣ ਅਤੇ ਫਸੇ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਵਰਤੋਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਭਾਰਤੀ ਫੌਜ ਨੇ ਕਾਰਗਿਲ ਜਿੱਤ ਕੇ ਆਪਣੀ ਬਹਾਦਰੀ ਦਿਖਾਈ : ਡਾ. ਰਮਨ ਘਈ

ਯੁਵਾ ਨਾਗਰਿਕ ਪ੍ਰੀਸ਼ਦ ਨੇ ਕਾਰਗਿਲ ਵਿਜੇ ਦਿਵਸ ਦੀ ਪੂਰਵ ਸੰਧਿਆ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ

ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮਿਲੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਨਮਾਨ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ

ਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦ

 ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਨੇ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਹਮਲਾ ਕੀਤਾ ਸੀ। ਭਾਰਤ ਵੱਲੋਂ ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਕੀਤੀ ਗਈ 

ਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀ

ਆਖਿਰਕਾਰ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤੀ ਫੌਜੀ ਵੀਰਾਂ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ