Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Indians

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ

 ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। 

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਰੂਸ ਆਰਮੀ ਵਿੱਚ ਭਰਤੀ ਹੋਏ 12 ਭਾਰਤੀ ਅਜੇ ਵੀ ਲਾਪਤਾ

ਭਾਰਤੀਆਂ ਦੀ ਵਾਪਸੀ -ਪਰ ਸਰਕਾਰਾਂ ਜਿੰਮੇਵਾਰ ਕਿਉਂ....?

ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਵਾਪਸੀ ਨੂੰ ਲੈ ਕੇ ਚਰਚਾ ਗਰਮ ਹੈ।

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। 

ਗ਼ੈਰ ਕਾਨੂੰਨੀ ਭਾਰਤੀਆਂ ਨੂੰ ਵਾਪਸ ਭੇਜਣਾ ਭਾਰਤ ਦਾ ਅਪਮਾਨ ਅਮਰੀਕਾ ਦਾ ਗੁਮਾਨ

ਅਮਰੀਕਾ ਨੇ 104 ਗ਼ੈਰ ਕਾਨੂੰਨੀ ਤੌਰ ‘ਤੇ ਗਏ ਭਾਰਤੀਆਂ ਨੂੰ ਬੇਇੱਜ਼ਤ ਢੰਗ ਨਾਲ ਵਾਪਸ ਭੇਜ ਦਿੱਤਾ ਹੈ, 487 ਹੋਰ ਭਾਰਤੀਆਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। 

ਸੁਨਕ ਸਰਕਾਰ ਦੀ ਗਲਤੀ ਕਾਰਨ ਲੰਡਨ ਤੋਂ ਪਰਤਣਗੇ ਕਈ ਭਾਰਤੀ

ਬ੍ਰਿਟੇਨ ਵਿੱਚ ਹਜ਼ਾਰਾਂ ਭਾਰਤੀ ਨਰਸਾਂ ਨੂੰ ਦੇਸ਼ ਨਿਕਾਲੇ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਆਸਟ੍ਰੇਲੀਆ ’ਚ ਭਾਰਤੀ ਵਿਦਿਆਰਥੀ ਦਾ ਕਤਲ

ਨਵਜੰਮਿਆਂ ਬੱਚਾ ਪੜ੍ਹਾਈ ਲਈ ਵੀਜ਼ਾ ਲੈ ਕੇ ਨਵੰਬਰ 2022 ਨੂੰ ਆਸਟ੍ਰੇਲੀਆ ਗਿਆ ਸੀ