Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Inflation

ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ, ਸਿਹਤ ਅਤੇ ਸਿੱਖਿਆ ਮੁਫ਼ਤ ਕਰੇ ਸਰਕਾਰ: ਸਰੀਂਹ

ਸਰੀਂਹ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਸੱਦਾ ਦਿੱਤਾ ਕਿ ਜੇਕਰ ਉਹ ਸੂਬੇ ਵਿੱਚ ਅਸਲ ਬਦਲਾਅ ਅਤੇ ਮੁਫ਼ਤ ਸਿੱਖਿਆ-ਸਿਹਤ ਪ੍ਰਣਾਲੀ ਚਾਹੁੰਦੇ ਹਨ, ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਆਪਣੀ ਲੋਕ-ਪੱਖੀ ਸਰਕਾਰ ਬਣਾਉਣ।
 

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ।

ਆਪ ਆਗੂਆਂ ਤੇ ਵਲੰਟੀਅਰਾਂ ਨੇ ਮਹਿੰਗਾਈ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਤਜਿੰਦਰ ਮਹਿਤਾ ਦੀ ਅਗਵਾਈ ਹੇਠ ਫੁਹਾਰਾ ਚੌਂਕ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਦਿਨੋ ਦਿਨ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।