ਪਿੰਡ ਗੜ੍ਹਪਧਾਣਾ ਵਿੱਚ ਦੋ ਦਿਨ ਪਹਿਲਾਂ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੋ ਨੌਜਵਾਨਾਂ ਵਿੱਚੋਂ ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ, ਜਦਕਿ ਤੀਜੇ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।