ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਸਮੇਂ ਸਿਰ, ਸੁਖਾਲੇ ਤਰੀਕੇ ਨਾਲ ਅਤੇ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਟਿਆਲਾ ਦੇ ਨਗਰ ਨਿਗਮ ਵੱਲੋਂ ਇੱਕ ਬਹੁਤ ਹੀ ਅਹਿਮ ਪਹਿਲਕਦਮੀ ਕੀਤੀ ਗਈ ਹੈ।
ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਦੀ ਪਹਿਲ ਨਾਲ ਹਾਂਸੀ ਦੇ ਪਿੰਡ ਚਾਨੌਤ ਵਿੱਚ ਲੰਬੇ ਸਮੇਂ ਤੋਂ ਚੱਲੇ ਆ ਰਹੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਸਮਾਧਾਨ ਹੋ ਗਿਆ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ "ਰੰਗਲਾ ਪੰਜਾਬ-ਮਿਸ਼ਨ 2027" ਤਹਿਤ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਹਰ ਪਿੰਡ ਵਿੱਚ ਰੱਸਾਕਸੀ ਮੁਕਾਬਲਿਆਂ ਦੀ ਲੜੀ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ।
ਅੱਜ ਨੇੜਲੇ ਪਿੰਡ ਸੁਖਣਵਾਲਾ ਵਿਖੇ ਮਿਸ਼ਨ 2027 ਲੋਕ ਸੇਵਾ ਮੁਹਿੰਮ ਤਹਿਤ ਆਯੋਜਿਤ ਮੁਫ਼ਤ ਸੁਣਨ ਜਾਂਚ ਅਤੇ ਸਹਾਇਕ ਉਪਕਰਣ ਵੰਡ ਕੈਂਪ ਬਹੁਤ ਹੀ ਸੁਚੱਜੇ ਅਤੇ ਸਫ਼ਲ ਢੰਗ ਨਾਲ ਸੰਪੰਨ ਹੋਇਆ।
ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ।
ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਅਤੇ ਉਨ੍ਹਾਂ ਨੂੰ ਉੱਚ ਅਹੁਦਿਆਂ 'ਤੇ ਸਥਾਪਿਤ ਕਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ।
ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਕਿਸ਼ੋਰ ਅਵਸਥਾ ਕੁੜੀਆਂ ਲਈ ਭਾਰਤ ਦੀਆਂ ਸਭ ਤੋਂ ਵੱਡੀਆਂ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਦੀ ਸ਼ੁਰੂਆਤ ਕੀਤੀ ਹੈ।
ਪੰਜਾਬ ਵਿੱਚ ਖੇਡ ਵਾਤਾਵਰਣ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਖੇਡ ਵਿਭਾਗ ਦੇ ਜ਼ਿਲ੍ਹਾ ਖੇਡ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ।
ਮੋਟਾਪੇ, ਸ਼ੂਗਰ (ਡਾਇਬੀਟੀਜ਼) ਅਤੇ ਖ਼ਰਾਬ ਜੀਵਨ ਸ਼ੈਲੀ ਕਾਰਨ ਵੱਧ ਰਹੀਆਂ ਬੀਮਾਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅੰਮ੍ਰਿਤਸਰ ਦੇ ਪ੍ਰਸਿੱਧ ਲਿਵਾਸਾ ਹਸਪਤਾਲ ਨੇ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ।
ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਸਰਕਾਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ।
ਪੰਜਾਬ ਸਰਕਾਰ ਦੀ ਸਰਪ੍ਰਸਤੀ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਭਾਸ਼ਾਵਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਗਈ ‘ਸ਼ਬਦਮਾਲਾ ਐਂਡਰਾਇਡ ਐਪ’ ਦਾ ਆਗਾਜ਼ ਹੋ ਗਿਆ ਹੈ।
ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕੇਂਦਰੀ ਅਧਿਕਾਰੀਆਂ ਅਤੇ ਹੋਰ ਸੂਬਿਆਂ ਨਾਲ ਪੰਜਾਬ ਦੇ ਸਫ਼ਲ ਮਾਡਲ ਨੂੰ ਸਾਂਝਾ ਕੀਤਾ
ਤਾਮਿਲਨਾਡੂ ਸਰਕਾਰ ਦੀ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਚੇਨਈ ਪਹੁੰਚੇ ਮੁੱਖ ਮੰਤਰੀ
ਸੇਫ਼ ਸਕੂਲ ਵਾਹਨ ਨੀਤੀ, ਫਸਲ ਦੀ ਰਹਿਦ ਖੂੰਹਦ ਨੂੰ ਅੱਗ ਨਾ ਲਗਾਉਣ ਸਮੇਤ ਬਜ਼ੁਰਗਾਂ ਨੂੰ ਬੱਚਿਆਂ ਤੇ ਵਾਰਸਾਂ ਤੋਂ ਮਿਲਦੀਆਂ ਸਹੂਲਤਾਂ ਬਾਰੇ ਕੀਤੀ ਚਰਚਾ