ਅਜਨਾਲਾ ਇਲਾਕੇ ਦੇ ਪਿੰਡ ਸੈਂਸਰਾ ਖੁਰਦ (ਗੁਰੂ ਕਾ ਬਾਗ) ਨੇੜੇ ਅੱਜ ਦੁਪਹਿਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਅਜਨਾਲਾ ਇਲਾਕੇ ਵਿੱਚ ਅੱਜ ਉਸ ਵੇਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਰੇਤ ਨਾਲ ਭਰੀ ਟਰੈਕਟਰ-ਟਰਾਲੀ ਅਤੇ ਇੱਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।
ਤਰਨਤਾਰਨ ਦੇ ਖੇਮਕਰਨ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਭਿੱਖੀਵਿੰਡ ਵਿਚ ਕਾਰ ਤੇ ਟਰੈਕਟਰ-ਟਰਾਲੀ ਦੀ ਆਪਸ ਵਿਚ ਟੱਕਰ ਹੋ ਗਈ।
ਜ਼ਖ਼ਮੀ ਜੇਰੇ ਇਲਾਜ਼ ਸਿਵਲ ਹਸਪਤਾਲ 'ਚ ਦਾਖਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ
ਪਟਿਆਲਾ ਰੋਡ 'ਤੇ ਪਿੰਡ ਸਜੂਮਾਂ ਅਤੇ ਮਹਿਲਾਂ ਵਿਚਾਲੇ ਵਾਪਰੇ ਸੜਕ ਹਾਦਸੇ 'ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ
ਅੱਜ ਸਵੇਰੇ ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਹਾਈਵੇਅ ਦੇ ਬਲਿਆਲ ਕੱਟ ’ਤੇ ਇਕ ਪੀਆਰਟੀਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।
ਜਨਮਦਿਨ ਮਨਾਉਣ ਲਈ ਆਈ ਸੀ ਮਾਲ ‘ਚ , ਹਸਪਤਾਲ ‘ਚ ਦਾਖਲ
ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਵੇਰੇ ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਜਾਣ ਦੀ ਅਫ਼ਵਾਹ ਕਾਰਨ ਭਗਦੜ ਮਚ ਗਈ। ਜਿਸ ਕਾਰਨ ਯਾਤਰੀਆਂ ਨੇ ਰੇਲਗੱਡੀ ਤੋਂ ਛਾਲਾਂ ਮਾਰ ਦਿੱਤੀਆਂ ਅਤੇ ਕਈ ਯਾਤਰੀ ਇਸ ਕਾਰਨ ਜ਼ਖ਼ਮੀ ਹੋ ਗਏ ਅਤੇ ਕੁੱਝ ਗੰਭੀਰ ਜ਼ਖਮੀ ਹੋ ਗਏ।
ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਸ. ਦਵਿੰਦਰ ਸਿੰਘ ਪਿੰਡ ਸੇਖਪੁਰਾ ਨੇੜੇ ਘਨੌਰ ਜਿਲ੍ਹਾ ਪਟਿਆਲਾ ਨੂੰ ਸ੍ਰੀ ਮਤੀ ਮਨਜੀਤ ਹਰਦੇਵ ਸਿੰਘ ਪਤਨੀ ਸਵਰਗੀ ਸ੍ਰੀ ਹਰਦੇਵ ਸਿੰਘ
ਬੀਤੇ ਕੱਲ ਸ਼ਾਮ ਵੇਲੇ ਪਾਤੜਾਂ- ਸਮਾਣਾ ਮੁੱਖ ਸੜਕ ਤੇ ਪਿੰਡ ਕਕਰਾਲਾ ਨਜ਼ਦੀਕ ਨਾਗਰੀ ਨੇੜੇ ਮੋਟਰਸਾਈਕਲ ਅਤੇ ਕੰਬਾਈਨ ਵਿੱਚ ਹੋਈ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਅਤੇ ੳਸ ਨਾਲ ਮੋਟਰਸਾਈਕਲ ਤੇ ਸਵਾਰ ਔਰਤ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿੰਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ