ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਅਕਤੂਬਰ 2026 ਦੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੌਰਾਨ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।