ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਆਈ.ਆਰ. ਕੰਟਰੋਲ ਰੂਮ, ਹੈਲਪ ਡੈਸਕ, ਵੋਟਰ ਹੈਲਪਲਾਈਨ-1950 ਅਤੇ ਮੀਡੀਆ ਮੋਨੀਟਰਿੰਗ ਸੈੱਲ ਦੀ ਕਾਰਜਪ੍ਰਣਾਲੀ ਦਾ ਵਿਸਥਾਰ ਨਾਲ ਨਿਰੀਖਣ ਕੀਤਾ।