ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ,ਕੋਹਾਲੀ,ਝੰਜੋਟੀ, ਅਦਲੀਵਾਲ ਅਤੇ ਜਗਦੇਵ ਕਲਾਂ ਵਿਖੇ ਉਸਾਰੀ ਅਧੀਨ ਹੈਲਥ ਸੈਂਟਰਾਂ ਦੀਆਂ ਬਿਲਡਿੰਗਾਂ ਦੀ ਜਾਂਚ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
ਰੇਲਵੇ ਅਧਿਕਾਰੀਆਂ ਨੇ ਜਲਦੀ ਠੀਕ ਕਰਨ ਦਾ ਦਿੱਤਾ ਭਰੋਸਾ
5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 2000 ਨੂੰ ਮੁਫ਼ਤ ਐਨਕਾਂ ਲਗਾਈਆਂ, ਮੋਤੀਆਬਿੰਦ ਦੇ 39 ਆਪ੍ਰੇਸ਼ਨ ਕੀਤੇ ਗਏ: ਡਾ. ਬਲਬੀਰ ਸਿੰਘ
ਕਿਹਾ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾਵੇਗੀ ਹਰ ਸੰਭਵ ਮਦਦ
ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਕਾਜ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ, ਸਿਵਲ ਸਰਜਨ ਡਾ: ਸੰਗੀਤਾ ਜੈਨ ਨੇ ਅੱਜ ਇੱਥੇ ਖਰੜ ਦੇ ਸਬ-ਡਵੀਜ਼ਨਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।