Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Installation

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਗਿਆਨੀ ਅਮਰਜੀਤ ਸਿੰਘ ਸਮੇਤ ਹੋਰਨਾਂ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ 

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਗਠਨ ਸਮਾਰੋਹ (ਇੰਸਟਾਲੇਸ਼ਨ ਸ਼ੈਰੇਮਨੀ) ਕਰਵਾਇਆ ਗਿਆ।

ਰੋਟਰੀ ਕਲੱਬ ਸਮਾਣਾ ਸਿਟੀ ਦਾ ਸ਼ਾਨਦਾਰ 'ਰੌਇਲ ਇੰਸਟਾਲੇਸ਼ਨ' ਸਮਾਰੋਹ

ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਰੋਟਰੀ ਵਰ੍ਹਾ 2026-27 ਦੀ ਸ਼ੁਰੂਆਤ ਦ ਲੌਰੀਐਂਟ, ਪਟਿਆਲਾ ਵਿਖੇ ਸ਼ਾਨਦਾਰ 'ਰੌਇਲ ਇੰਸਟਾਲੇਸ਼ਨ' ਸਮਾਰੋਹ ਨਾਲ ਕੀਤੀ ਗਈ।

ਕਰਮਜੀਤ ਸਿੰਘ ਰਿੰਟੂ ਨੇ ਆਨੰਦ ਐਵੇਨਿਊ ਵਿਖੇ ਇੱਕ ਨਵੇਂ ਟਿਊਬਵੈੱਲ ਦੀ ਸਥਾਪਨਾ ਅਤੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਆਨੰਦ ਐਵੇਨਿਊ ਮਾਰਕੀਟ ਵਿਖੇ ਇੱਕ ਨਵੇਂ ਟਿਊਬਵੈੱਲ ਦੀ ਸਥਾਪਨਾ ਅਤੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।