ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ।
ਪੀ.ਐਮ.ਐਸ.ਐਮ.ਏ. ਦਿਵਸ ਮੌਕੇ ਗਰਭਵਤੀ ਔਰਤਾਂ ਦੀ ਕੀਤੀ ਵਿਸ਼ੇਸ਼ ਜਾਂਚ
ਸਰਕਾਰੀ ਸਕੂਲ ਸੋਮਵਾਰ ਨੂੰ ਖੁੱਲ੍ਹਣਗੇ ਪਰ ਕਲਾਸਾਂ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ
ਪੰਜਾਬ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸਮਾਜਸੇਵੀ ਸੰਸਥਾਵਾਂ ਵੱਲੋਂ ਪੀੜ੍ਹਤਾਂ ਦੀ ਸਹਾਇਤਾ ਲਈ ਵੱਡੇ ਪੱਧਰ ਤੇ ਤਿਆਰੀਆਂ ਦਾ ਐਲਾਨ ਕੀਤਾ।
ਵਿਦਿਆਰਥੀਆਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਸੁਰੱਖਿਅਤ ਵਾਤਾਵਰਣ ਦਾ ਭਰੋਸਾ ਦਿੱਤਾ
ਜੱਚਾ ਅਤੇ ਬੱਚਾ ਨੂੰ ਦਿੱਤੀਆਂ ਜਾ ਰਹੀਆਂ ਹਨ ਮਿਆਰੀ ਸਿਹਤ ਸਹੂਲਤਾਂ : ਡਾ. ਸੰਗੀਤਾ ਜੈਨ
ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ
ਸੁਰੱਖਿਅਤ ਜਣੇਪੇ ਲਈ ਗਰਭਵਤੀ ਔਰਤਾਂ ਦੀ ਕੀਤੀ ਗਈ ਵਿਸ਼ੇਸ਼ ਜਾਂਚ
ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ
ਸਹਾਇਕ ਕਮਿਸ਼ਨਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਲਾਭ ਲੈਣ ਲਈ ਜਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਕੀਤੀ ਅਪੀਲ ਆਰ.ਡੀ.ਐਸ.ਐਸ ਸਕੀਮ ਤਹਿਤ ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਲਈ ਕਿਹਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਸ੍ਰੀ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਦੇ ਸਹਿਯੋਗ ਨਾਲ ਵਿਸ਼ੇਸ਼ ਇੱਕਤਰਤਾ ਦਾ ਆਯੋਜਨ ਕੀਤਾ ਗਿਆ
ਅਜ਼ਾਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਝੰਡਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ।ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਹੋਏ ਪ੍ਰੋਗਰਾਮ ਵਿੱਚ ਸੰਬੋਧਨ ਕਰਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਦਿਨ ਜਿੱਥੇ ਦੇਸ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਹੁੰਦਾ ਹੈ ਉੱਥੇ ਹੀ ਦੇਸ ਅਤੇ ਦੇਸ ਦੇ ਅਦਾਰਿਆਂ ਦੀ ਸਥਿਤੀ ਬਾਰੇ ਵੀ ਲੇਖਾ ਜੋਖਾ ਕਰਨ ਦਾ ਸਬੱਬ ਹੁੰਦਾ ਹੈ।