Friday, November 06, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

InsuranceScheme

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ

ਮਧੂ-ਮੱਖੀ ਪਾਲਕਾਂ ਨੂੰ ਪ੍ਰਤੀ ਕਲੋਨੀ ਅਤੇ ਬਾਕਸ ਦੇਣਾ ਪਵੇਗਾ ਸਿਰਫ਼ 50 ਰੁਪਏ ਪ੍ਰੀਮੀਅਮ, 6.25 ਲੱਖ ਰੁਪਏ ਤੱਕ ਮਿਲੇਗਾ ਬੀਮਾ ਕਲੇਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਕੈਂਪ ਲਗਵਾਇਆ ਗਿਆ

ਹਲਕਾ ਗਿੱਲ ਦੇ ਪਿੰਡ ਤਲਵੰਡੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ।

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਸੂਰੀ ਹਸਪਤਾਲ ਬਲਾਚੌਰ ਦੇ ਮੈਨੇਜਿੰਗ ਡਾਇਰੈਕਟਰ ਡਾ ਭੁਪਿੰਦਰਜੀਤ ਸਿੰਘ ਸੂਰੀ ਨੇ ਦੱਸਿਆ ਹੈ ਕਿ ਸੂਰੀ ਹਸਪਤਾਲ ਦੇ ਵਿੱਚ ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸਕੀਮਾਂ ਉਪਲਬਧ ਹਨ ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੇ ਬਹੁਤ ਸਾਰੇ ਲੋਕ ਇਹਨਾਂ ਸਕੀਮਾਂ ਦਾ ਲਾਭ ਲੈ ਰਹੇ ਹਨ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ

ਪੰਜਾਬ ਦੀ ਆਪ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੱਡਾ ਇਤਿਹਾਸਿਕ ਫੈਸਲਾ : ਈ.ਟੀ.ਓ.

ਕਿਹਾ ਕਿ ਹਰ ਵਰਗ ਲਈ ਲਾਹੇਵੰਦ ਹੋਵੇਗੀ ਇਹ ਯੋਜਨਾ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਹਲਕਾ ਰਾਜਾਸਾਂਸੀ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ: ਸੋਨੀਆ ਮਾਨ

'ਆਪ' ਸਰਕਾਰ ਵੱਲੋਂ ਪੰਜਾਬ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੱਡਾ ਉਪਰਾਲਾ : ਸੋਨੀਆ ਮਾਨ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼