Thursday, September 18, 2025

InterStateGang

ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਅੱਜ ਦੱਸਿਆ ਕਿ ਸ. ਹਰਚਰਨ ਸਿੰਘ ਭੁੱਲਰ, ਡੀ.ਆਈ.ਜੀ ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ  ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸ੍ਰੀ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਸ੍ਰੀ ਤਲਵਿੰਦਰ ਸਿੰਘ ਗਿੱਲ ਕਪਤਾਨ ਪੁਲਿਸ ਅਪਰੇਸਨਸ਼ ਦੀ ਅਗਵਾਈ ਵਿੱਚ ਸ੍ਰੀ ਬਿਰਕਮਜੀਤ ਸਿੰਘ ਬਰਾੜ , ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਡੇਰਾਬਸੀ ਦੀ ਟੀਮਾਂ ਵੱਲੋਂ 3 ਅੰਤਰਰਾਜੀ ਚੋਰਾਂ ਦੇ ਗਿਰੋਹਾਂ ਦਾ ਸੁਰਾਗ ਲਗਾ ਕੇ ਇਹਨਾ ਦੇ 6 ਮੈਂਬਰਾਂ ਨੂੰ ਰੰਗੇ ਹੱਥੀ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੀਆਂ ਹੋਈਆਂ 02 ਬਲੈਰੋ ਗੱਡੀਆਂ, 7 ਸਪਲਿਟ ਏ.ਸੀ, ਸੋਨੇ ਦੇ 03 ਹਾਰ, 4 ਅੰਗੂਠੀਆਂ, 1 ਜੋੜਾ ਕੰਨਾਂ ਦੀਆਂ ਵਾਲੀਆਂ, 545 ਗ੍ਰਾਂਮ ਚਾਂਦੀ ਦੇ ਗਹਿਣੇ, 41 ਪੀਸ ਰੇਮੰਡ ਕੱਪੜੇ ਅਤੇ 72 ਲੇਡੀਜ਼ ਸੂਟ ਅਤੇ ਵਾਰਦਾਤਾਂ ਲਈ ਵਰਤੇ ਜਾਂਦੇ ਵਸੀਲਿਆਂ ਜਿਨ੍ਹਾਂ ਵਿੱਚ 04 ਰਾੜਾ, ਪੇਚਕਸ ਆਦਿ ਬ੍ਰਾਮਦ ਕਰਕੇ ਐਸ.ਏ.ਐਸ ਨਗਰ ਵਿੱਚ ਹੋਈਆਂ 05 ਚੋਰੀਆਂ ਦੀ ਵਾਰਦਾਤਾਂ ਅਤੇ ਦੂਜੇ ਜ਼ਿਲ੍ਹਿਆਂ ਦੀ ਦੀਆਂ 03 ਵਾਰਦਾਤਾਂ ਨੂੰ ਸਲਝਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਇਹ ਗਿਰੋਹ 14 ਸੂਬਿਆਂ ਵਿੱਚ ਲਗਭਗ 34 ਸਾਈਬਰ ਧੋਖਾਧੜੀ ਸ਼ਿਕਾਇਤਾਂ ਦਾ ਕਰ ਰਿਹਾ ਹੈ ਸਾਹਮਣਾ : ਡੀਜੀਪੀ ਪੰਜਾਬ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ

ਜਾਂਚ ਅਨੁਸਾਰ ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ

ਮੋਹਾਲੀ ਪੁਲਿਸ ਵੱਲੋਂ ਗਹਿਣਿਆਂ ਦੀਆਂ ਦੁਕਾਨਾਂ ਤੇ ਗਹਿਣੇ ਖਰੀਦਣ ਦੇ ਬਹਾਨੇ ਚੋਰੀ ਕਰਨ ਵਾਲਾ ਅੰਤਰਰਾਜੀ ਗਰੋਹ ਕਾਬੂ 

ਐੱਸ ਐੱਸ ਪੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼ 

ਇੱਕ ਹੋਰ ਮਾਮਲੇ ਵਿੱਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਦੋਸ਼ੀ ਕਾਬੂ