ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਧੂਰੀ ਤੋਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।
ਮਨਜੀਤ ਸ਼ਰਮਾ ਜਿਲਾ ਜਨਰਲ ਸਕੱਤਰ ਸੋ਼ਸ਼ਲ ਮੀਡੀਆ ਅਤੇ ਜਸਵਿੰਦਰ ਸਿੰਘ ਬੱਬੂ ਹਲਕਾ ਵਾਈਸ ਕੋਆਰਡੀਨੇਟਰ ਸੋੋਸ਼ਲ ਮੀਡੀਆ ਕੋਟਕਪੂਰਾ ਨੇ ਸਾਂਝੇ ਤੋਰ *ਤੇ ਪੈ੍ਰਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।
ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਰੋਪੜ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਨਾਲ ਜੁੜੇ ਮਹਤਵਪੂਰਨ ਮੁੱਦਿਆਂ ’ਤੇ ਚਿੰਤਾ ਪ੍ਰਗਟ ਕੀਤੀ।
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ **ਰਾਜਵਿੰਦਰ ਸਿੰਘ ਲੱਕੀ** ਦੀ ਅਗਵਾਈ ਹੇਠ ਪਿੰਡ **ਮਹਿਤਪੁਰ ਉਲਦਨੀ** ਦੇ ਵਸਨੀਕ **ਜਤਿੰਦਰ ਸਿੰਘ ਸੈਣੀ** ਨੇ ਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਅਤੇ ਰਾਸ਼ਟਰ ਹਿੱਤ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦਾ ਪੱਲਾ ਫੜਿਆ।
ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਸਿੰਘ ਬੱਲੀ ਨੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਲਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।
ਅੱਜ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਹਲਕਾ ਗਿੱਲ ਦੇ ਸਾਰੇ ਹੀ ਸਰਕਲ ਪ੍ਰਧਾਨ ਮੌਜੂਦ ਰਹੇ।
ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਨੇ ਸਭ ਤੋਂ ਜ਼ਿਆਦਾ ਜਾਣਕਾਰੀ
ਵਿਦੇਸ਼ੀ ਤਾਕਤਾਂ ਸਾਡੀ 'ਕਮਜ਼ੋਰ' ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ
ਮੋਹਾਲੀ ਆਈਟੀ ਸੈਕਟਰ ਦੇ ਹੱਬ ਵਜੋਂ ਉੱਭਰਿਆ, ਸੰਜੀਵ ਅਰੋੜਾ
'ਆਪ' ਪ੍ਰਧਾਨ ਨੇ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕਰਨ ਲਈ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ