ਮਨਜੀਤ ਸ਼ਰਮਾ ਜਿਲਾ ਜਨਰਲ ਸਕੱਤਰ ਸੋ਼ਸ਼ਲ ਮੀਡੀਆ ਅਤੇ ਜਸਵਿੰਦਰ ਸਿੰਘ ਬੱਬੂ ਹਲਕਾ ਵਾਈਸ ਕੋਆਰਡੀਨੇਟਰ ਸੋੋਸ਼ਲ ਮੀਡੀਆ ਕੋਟਕਪੂਰਾ ਨੇ ਸਾਂਝੇ ਤੋਰ *ਤੇ ਪੈ੍ਰਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।