Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Interference

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਸਿੱਖ ਧਰਮ ਦੇ ਸਰਬ ਉੱਚ ਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਹ ਵਿਚਾਰ ਬੀਬੀ ਰਣਜੀਤ ਕੌਰ ਚੇਅਰਪਰਸਨ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਦਿੱਲੀ ਨੇ ਮਹਾਰਾਜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰਗਟ ਕੀਤੇ ।

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ: ਬਾਬਾ ਦਿਲਬਾਗ ਸਿੰਘ

 ਜੱਥਾ ਸਿਰਲੱਥ ਖਾਲਸਾ ਦੇ ਆਗੂ ਬਾਬਾ ਦਿਲਬਾਗ ਸਿੰਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਾਂ ਨਾਲ ਸੰਬੰਧਿਤ 1956 ਦੇ ਐਕਟ ਵਿੱਚ ਤਬਦੀਲੀ ਕਰਕੇ ਨਵਾਂ ਕਾਨੂੰਨ ਲਿਆਉਣ ਦੀਆਂ ਕੋਸ਼ਿਸ਼ਾਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।