ਸਥਾਨਕ ਕਲੀਨ ਐਂਡ ਗਰੀਨ ਪਾਰਕ ਕਲੱਬ ਸਮਾਣਾ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਚਿਲਡਰਨ ਮੈਮੋਰੀਅਲ ਪਾਰਕ ਵਿਖੇ ਇੱਕ ਵਿਸ਼ੇਸ਼ ਯੋਗਾ ਕੈਂਪ ਦਾ ਆਯੋਜਨ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਕੀਤਾ ਗਿਆ।