Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

InternationalYouthDay

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਅਗਸਤ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਨੌਜਵਾਨਾਂ ਦੀ ਮਹੱਤਤਾ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਵੱਲ ਵਿਸ਼ਵ ਦਾ ਧਿਆਨ ਖਿੱਚਣ ਲਈ ਰਾਖਵਾਂ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਯੁਵਕ ਸੇਵਾਵਾਂ ਵਿਭਾਗ, ਅੰਮ੍ਰਿਤਸਰ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।

ਸੇਂਟ ਕਬੀਰ ਕਾਲਜ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਯੁਵਾ ਦਿਵਸ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਦੇਸ਼ ਪ੍ਰੇਮ, ਸਿੱਖਿਆ, ਰੁਜ਼ਗਾਰ, ਸਮਾਜਿਕ ਭਾਗੀਦਾਰੀ ਅਤੇ ਨਵੀਨਤਾ ਦੇਸ਼-ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਅੰਤਰਰਾਸ਼ਟਰੀ ਨੌਜਵਾਨ ਦਿਵਸ 2025 ਮੌਕੇ ਪੰਜਾਬ ਦੇ ਸਕੂਲਾਂ ਵਿੱਚ ਨਸ਼ਾ-ਮੁਕਤ ਤੇ ਸਸ਼ਕਤ ਨੌਜਵਾਨਾਂ ਲਈ ਵਿਸ਼ੇਸ਼ ਮੁਹਿੰਮ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, 'ਅੰਤਰਰਾਸ਼ਟਰੀ ਨੌਜਵਾਨ ਦਿਵਸ' ਦੇ ਮੌਕੇ ਮਿਤੀ 12 ਅਗਸਤ ਨੂੰ , ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।

ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ

ਸਕੱਤਰ ਦੀਪਤੀ ਗੋਇਲ ਨੇ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਨੂੰ ਇਨਾਮ ਵੀ ਦਿੱਤਾ