ਇਥੇ ਚੱਲ ਰਹੇ ਪੰਜਾਬ ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ "ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ" ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ ਦੀ ਉੱਭਰ ਰਹੀ ਉੱਦਮੀ ਦਿਖ ਨੂੰ ਸਾਹਮਣੇ ਲਿਆਂਦਾ।