Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Investigation

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ

ਰਾਜਿੰਦਰ ਦੀਪਾ ਨੇ ਕੌਂਸਲ 'ਚ ਪਣਪੇ ਭ੍ਰਿਸ਼ਟਾਚਾਰ ਤੇ ਚੱਕੇ ਸਵਾਲ ਕਿਹਾ ਸੈਨਟਰੀ ਇੰਸਪੈਕਟਰ ਦੀ ਜਾਇਦਾਦ ਦੀ ਹੋਵੇ ਬਰੀਕੀ ਨਾਲ ਜਾਂਚ

 ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਸੁਨਾਮ ਵਿਖੇ ਨਗਰ ਕੌਂਸਲ ਦਫ਼ਤਰ ਸਾਹਮਣੇ ਸਫ਼ਾਈ ਕਾਮਿਆਂ ਦੇ ਚੱਲ ਰਹੇ ਅਣਮਿੱਥੇ ਧਰਨੇ ਵਿੱਚ ਸ਼ਿਰਕਤ ਕਰਦਿਆਂ ਨਗਰ ਕੌਂਸਲ ਵਿੱਚ ਪਣਪੇ ਕਥਿਤ ਭ੍ਰਿਸ਼ਟਾਚਾਰ ਤੇ ਸਵਾਲ ਖੜ੍ਹੇ ਕੀਤੇ ਹਨ।

ਕਰਨਪ੍ਰਯਾਗ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਨਿਹੰਗ ਸਿੰਘਾਂ ਨਾਲ ਇਕਪਾਸੜ ਕਾਰਵਾਈ ਬਰਦਾਸ਼ਤ ਨਹੀਂ: ਗਿਆਨੀ ਰਾਮ ਸਿੰਘ

ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਨਿਹੰਗ ਸਿੰਘਾਂ ਅਤੇ ਕੁਝ ਸਥਾਨਕ ਲੋਕਾਂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਪੁਲਿਸ ਵੱਲੋਂ ਨਿਹੰਗ ਸਿੰਘਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।

ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ 'ਚ ਵਿਜੀਲੈਂਸ ਦੀ ਰੇਡ, ਵਿਕਾਸ ਕੰਮਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ

ਇੱਥੋਂ ਨਜ਼ਦੀਕ ਕਸਬਾ ਹੰਡਿਆਇਆ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਵਿੱਚ ਛਾਪਾਮਾਰੀ ਕਰਕੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਡੀ ਏ ਪੀ ਖਾਦ ਘੁਟਾਲੇ ਦੀ ਜਾਂਚ ਮੁਕੰਮਲ ਕਰਕੇ ਮੁੱਖ ਮੰਤਰੀ ਦੇ ਦਫਤਰ ਨੂੰ ਭੇਜਣ ਦਾ ਵਿਸ਼ਵਾਸ ਦਿਵਾਇਆ: ਬਹਿਰੂ

ਬਹੁਤ ਚਰਚਿਤ ਸਬ ਸਟੈਂਡਰਡ ਡੀ ਏ ਪੀ ਘੁਟਾਲੇ ਬਾਰੇ ਇੱਕ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਇੰਡੀਅਨ ਫਰਮਰਜ਼ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਸ੍ਰ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਕੱਲ੍ਹ 1 ਜੂਨ ਨੂੰ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਬਲਦੀਪ ਕੋਰ ਨੂੰ ਉਹਨਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮਿਲ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ

ਖਾਸਾ ਕੈਂਪ ਨੇੜੇ ਆਰਮੀ ਕੈਂਪ ਬਾਹਰ ਧਮਾਕਾ, ਦੇਰ ਰਾਤ ਧਮਾਕੇ ਨਾਲ ਹੜਕੰਪ ਪੁਲਿਸ ਤੇ ਫੌਜ ਵੱਲੋਂ ਸਾਂਝੀ ਜਾਂਚ ਜਾਰੀ

ਅੰਮ੍ਰਿਤਸਰ ਦੇ ਖਾਸਾ ਕੈਂਪ ਇਲਾਕੇ ‘ਚ ਸਥਿਤ ਆਰਮੀ ਕੈਂਪ ਦੇ ਬਾਹਰ ਦੇਰ ਰਾਤ ਧਮਾਕਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਤ ਕਰੀਬ 11 ਵਜੇ ਤੋਂ ਬਾਅਦ ਅਚਾਨਕ ਤੇਜ਼ ਧਮਾਕੇ ਦੀ ਆਵਾਜ਼ ਸੁਣੀ ਗਈ, ਜਿਸ ਨਾਲ ਘਬਰਾਏ ਲੋਕ ਘਰਾਂ ਤੋਂ ਬਾਹਰ ਨਿਕਲ ਆਏ।

ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਮੌਕੇ ‘ਤੇ ਪਹੁੰਚੇ, ਉੱਚ ਪੱਧਰੀ ਜਾਂਚ ਸ਼ੁਰੂ ਆਈਐਸਆਈ ਦੀ ਸਾਜ਼ਿਸ਼ ਦਾ ਸ਼ੱਕ, ਪ੍ਰੋਕਸੀ ਵਾਰ ਦੇ ਸੰਕੇਤ

ਧਮਾਕੇ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪੂਰੇ ਮਾਮਲੇ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਰਾਤ 10:50 ਵਜੇ ਧਮਾਕੇ ਬਾਰੇ ਸੂਚਨਾ ਮਿਲਣ ‘ਤੇ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਕਾਰਵਾਈ ਵਿੱਚ ਜੁਟ ਗਈਆਂ।

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਸਿੱਖ ਕੌਮ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਪ੍ਰਗਟ ਕੀਤੇ।

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਅੰਮ੍ਰਿਤਸਰ ਦੇ ਪੋਸਟ ਆਫਿਸ ਚੌਕ ਨੇੜੇ, ਸ੍ਰੀ ਹਰਿਮੰਦਰ ਸਾਹਿਬ ਦੇ ਕੋਲ ਸਥਿਤ ਇੱਕ ਹੋਟਲ ਵਿੱਚ ਇੱਕ ਮਹਿਲਾ ਦੀ ਸੰਦੇਹਜਨਕ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਮ੍ਰਿਤਕਾ ਦੀ ਪਛਾਣ ਮੋਨਿਕਾ ਵਜੋਂ ਹੋਈ ਹੈ, ਜੋ ਗੁਰੂ ਨਾਨਕ ਪੁਰਾ ਇਲਾਕੇ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਮੋਨਿਕਾ ਹੋਟਲ ਵਿੱਚ ਇਕੱਲੀ ਰਹਿ ਰਹੀ ਸੀ।

328 ਪਾਵਨ ਸਰੂਪ ਮਾਮਲੇ ’ਚ ਵੱਡੀ ਸਾਜ਼ਿਸ਼ ਦੇ ਆਰੋਪ , ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਤ੍ਰਿਤ ਜਾਂਚ ਦੀ ਮੰਗ

ਸਤਿੰਦਰਪਾਲ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ ਮਗਰੋਂ ਇਮਾਨ ਸਿੰਘ ਮਾਨ ਨੇ ਐਸਜੀਪੀਸੀ ਤੇ ਬਾਦਲ ਪਰਿਵਾਰ ’ਤੇ ਚੁੱਕੇ ਸਵਾਲ

ਢੀਂਡਸਾ ਨੇ ਡਰੇਨਾਂ ਦੀ ਸਫ਼ਾਈ ਦੇ ਨਾਂਅ ਤੇ ਹੋਏ ਘਪਲਿਆਂ ਦੀ ਮੰਗੀ ਜਾਂਚ

ਕਿਹਾ ਡਰੇਨਜ ਵਿਭਾਗ ਦੀ ਅਣਗਹਿਲੀ ਕਾਰਨ ਬਣੇ ਹੜ੍ਹਾਂ ਦੇ ਹਾਲਾਤ

 

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਸਾਰੇ ਜ਼ਿਲ੍ਹਿਆਂ ਵਿੱਚ ਪੁੱਛਗਿੱਛ ਟੀਮਾਂ ਗਠਿਤ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਭੇਜ ਕੇ ਗਿਆਨੀ ਗੜਗੱਜ ਦੇ ਪ੍ਰੋ. ਦਰਸ਼ਨ ਸਿੰਘ ਨਾਲ ਸੰਬੰਧਾਂ ਦੀ ਨਿਰਪੱਖ ਜਾਂਚ ਦੀ ਕੀਤੀ ਅਪੀਲ

ਪ੍ਰੋ. ਦਰਸ਼ਨ ਸਿੰਘ ਦਾ ਸਾਥ ਦੇਣ ਵਾਲੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ : ਪ੍ਰੋ. ਸਰਚਾਂਦ ਸਿੰਘ ਖਿਆਲਾ

ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਅਸਤੀਫ਼ੇ ਦਾ ਝੂਠਾ ਖੋਜ ਪਾਰਦਰਸ਼ਤ ਕਰਨ : ਖੇੜਾ

ਸੀਨੀਅਰ ਯੂਥ ਅਕਾਲੀ ਦਲ ਆਗੂ ਰਵਿੰਦਰ ਸਿੰਘ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਤੱਥ ਜਨਤਕ ਕਰਨ ਲਈ ਕਿਹਾ 

ਬਲਬੀਰ ਸਿੱਧੂ ਵਲੋਂ ਮੋਹਾਲੀ ਦੇ ਬੀ.ਡੀ.ਪੀ.ਓ. ਧਨਵੰਤ ਸਿੰਘ ਰੰਧਾਵਾ ਨੂੰ ਮੁਅੱਤਲ ਕਰਕੇ ਜਾਂਚ ਦੀ ਮੰਗ

ਕਿਹਾ, ਵਿੱਤੀ ਘਪਲੇਬਾਜ਼ੀਆਂ ਅਤੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਬੀ.ਡੀ.ਪੀ.ਓ. ਦਫ਼ਤਰ: ਸਿੱਧੂ

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ 'ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ

ਕੈਮਿਸਟਾਂ ਨੇ ਡਰੱਗ ਲਾਇਸੈਂਸ ਤੋਂ ਬਿਨਾਂ ਚੱਲ ਰਹੀਆਂ ਦੁਕਾਨਾਂ ਦੀ ਮੰਗੀ ਜਾਂਚ 

ਕੈਮਿਸਟਾਂ ਦਾ ਵਫ਼ਦ ਉੱਚ ਅਧਿਕਾਰੀਆਂ ਨੂੰ ਮਿਲਿਆ 

ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ 'ਚ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼

ਸਿਹਤ ਮੰਤਰੀ ਨੇ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਉਚ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕੀਤੀ