Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Irresponsible

ਮੁੱਖ ਮੰਤਰੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਗੈਰ-ਜ਼ਿੰਮੇਵਾਰਾਨਾ ਅਤੇ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ : ਰਛਪਾਲ ਸਿੰਘ ਸੋਸਣ

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਵੱਲੋਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਅਤੇ ਆਦੇਸ਼ਾਂ ਨੂੰ ਲੈ ਕੇ ਅਪਣਾਇਆ ਜਾ ਰਿਹਾ ਵਤੀਰਾ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ।

ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਧਰਮ ਪਰਿਵਰਤਨ ਵਰਗੇ ਸੰਵੇਦਨਸ਼ੀਲ ਮਸਲੇ ਪ੍ਰਤੀ ਗੈਰ ਜਿੰਮੇਦਾਰਾਨਾ ਬਿਆਨ ਨਾਲ ਕੌਮ ਦੀ ਨੁਮਾਇੰਦਗੀ ਦਾ ਭਰਮ ਦੂਰ ਹੋ ਗਿਆ ਹੈ।

ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ 'ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ 'ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਉਠਾਉਣ ਦਾ ਕੀਤਾ ਵਿਰੋਧ