ਮਾਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਕਰਨ ਸਫਾਈ, ਕੰਮ ਪਾਰਦਰਸ਼ਿਤਾ ਲਈ ਸੋਸ਼ਲ ਮੀਡੀਆ 'ਤੇ ਕਰਨ ਲਾਇਵ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਗੁਰਿੰਦਰ ਸਿੰਘ ਖਿਜਰਾਬਾਦ ਵੱਲੋਂ ਪਿੰਡ ਵਾਸੀਆਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਅੱਜ ਪੰਜਾਬ ਰਾਜ ਟਿਊਬਵੈਲ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ।