Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Ishan

ਨਾਭਾ ਬਲਾਕ ਦੇ ਪਿੰਡ ਕਮੇਲੀ ਅਤੇ ਬਿਸ਼ਨਗੜ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

70ਵੀਆਂ ਸਕੂਲ ਗੇਮਸ ਵਿੱਚ ਦਿਸ਼ਾਂਤ ਦੀ ਸ਼ਾਨਦਾਰ ਪ੍ਰਾਪਤੀ, ਟੈਗੋਰ ਇੰਟਰਨੈਸ਼ਨਲ ਸਕੂਲ ਦਾ ਨਾਮ ਕੀਤਾ ਰੌਸ਼ਨ

ਸਕੂਲ ਪ੍ਰਬੰਧਨ ਨੇ ਦਿਸ਼ਾਂਤ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ।

 
 

ਕਿਸ਼ਨਪੁਰੀ ਫਾਊਂਡੇਸ਼ਨ ਅਹਿਸਾਸ ਵੱਲੋਂ "ਇੱਕ ਬੂਟਾ ਬਾਪੂ ਦੇ ਨਾਂ" ਮੁਹਿੰਮ ਦਾ ਕੀਤਾ ਆਗਾਜ: ਡਾ. ਕਿਸ਼ਨਪੁਰੀ

 ਉਹਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜੀ ਨੂੰ ਇੱਕ ਸਾਫ ਸੁਥਰਾ ਹਰਿਆ ਭਰਿਆ ਵਾਤਾਵਰਨ ਦਈਏ। ਉਹਨਾਂ ਕਿਹਾ ਆਓ ਵੱਧ ਚੜ ਕੇ ਇਸ ਬੂਟੇ ਲਾਉਣ ਦੀ, ਅਤੇ ਵਾਤਾਵਰਨ ਨੂੰ ਬਚਾਉਣ ਦੀ ਮੁਹਿੰਮ ਦੇ ਵਿੱਚ ਹਿੱਸਾ ਪਾਈਏ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨਿਲਾਕਸੀ ਗੁਪਤਾ ਸਮੂਹ ਸਟਾਫ ਤੇ ਬਚੇ ਹਾਜ਼ਰ ਸਨ।
 

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੂਰਬ ਬਾਲ ਅਵਸਥਾ ਵਿੱਚ ਗੁਰਗੱਦੀ ਸੰਭਾਲਣ ਅਤੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ

ਸੁਖਜਿੰਦਰ ਸਿੰਘ ਜੇਠੂਵਾਲ ਜੀ ਨੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਅਰਦਾਸ ਕੀਤੀ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਅਪਾਰ ਕਿਰਪਾ ਸਮੁੱਚੇ ਸੰਸਾਰ 'ਤੇ ਬਣੀ ਰਹੇ ਅਤੇ ਹਰ ਘਰ ਵਿੱਚ ਸੁੱਖ, ਸ਼ਾਂਤੀ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਦਾ ਵਾਸ ਹੋਵੇ।

ਸੰਤ ਰਵੀਦਾਸ ਦਾ ਸੰਦੇਸ਼ ਸਮਾਜ ਨੂੰ ਜੋੜਨ ਅਤੇ ਸਮਾਨਤਾ ਸਥਾਪਤ ਕਰਨ ਦਾ ਸਭ ਤੋਂ ਵੱਡਾ ਆਧਾਰ : ਮੰਤਰੀ ਕ੍ਰਿਸ਼ਨ ਲਾਲ ਪੰਵਾਰ

 27 ਸੰਗਠਨਾਤਮਕ ਜ਼ਿਲ੍ਹਿਆਂ ਵਿੱਚੋਂ ਲੰਘਣ ਵਾਲੀ ਪਵਿੱਤਰ ਕਲਸ਼ ਯਾਤਰਾ ਦੇਵੇਗੀ ਪ੍ਰੇਮ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਕੁਰੂਕਸ਼ੇਤਰ ਦੇ ਉਮਰੀ ਵਿੱਚ 5 ਏਕੜ ਜ਼ਮੀਨ 'ਤੇ 124 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਗੁਰੂ ਰਵਿਦਾਸ ਧਾਮ ਦਾ ਨਿਰਮਾਣ

ਕੇਵਲ ਕ੍ਰਿਸ਼ਨ ਬਣੇ ਨਗਰ ਨਿਗਮ 'ਚ ਕਰਮਚਾਰੀ ਦਲ ਦੇ ਪ੍ਰਧਾਨ

ਨਗਰ ਨਿਗਮ ਕਰਮਚਾਰੀ ਦਲ ਦੀ ਇਕਤਰਤਾ ਹਰੀ ਸਿੰਘ ਟੌਹੜਾ ਪ੍ਰਧਾਨ ਪੰਜਾਬ, ਸਟੇਟ ਕਰਮਚਾਰੀ ਦਲ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਦਫਤਰ ਵਿਖੇ ਹੋਈ।

ਐੱਮ.ਐੱਲ.ਏ. ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਕੀਤਾ ਕਿਸ਼ਨਕੋਟ ਦਾ ਦੌਰਾ

ਸੈਂਟਰਲ ਹਲਕੇ ਦੇ ਵਿਧਾਇਕ ਅਜੇ ਗੁਪਤਾ ਵੱਲੋਂ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ।

ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ ਪ੍ਰਤਾਪ ਕਲੋਨੀ ਸਮਾਣਾ ਦੀ ਨਵੀਂ ਪ੍ਰਬੰਧਕ ਕਮੇਟੀ ਸਰਬਸੰਮਤੀ ਨਾਲ ਚੁਣੀ ਗਈ

ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ, ਪ੍ਰਤਾਪ ਕਲੋਨੀ ਸਮਾਣਾ ਦੀ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਸੰਗਤ ਦੀ ਹਾਜ਼ਰੀ ਵਿੱਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ।

ਬਾਬਾ ਨਾਮਦੇਵ ਲੰਗਰ ਵੈਲਫੇਅਰ ਐਂਡ ਯੂਥ ਸਪੋਰਟਸ ਸੁਸਾਇਟੀ ਵੱਲੋਂ ਨਿਸ਼ਾਨ ਸਾਹਿਬ ਦੀ ਸੇਵਾ ਲਈ ਚੈੱਕ ਭੇਂਟ

 ਹਫ਼ਤਾਵਾਰੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਨਾਮਦੇਵ ਲੰਗਰ ਵੈਲਫੇਅਰ ਐਂਡ ਯੂਥ ਸਪੋਰਟਸ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਜਸਕਰਨ ਸਿੰਘ, ਸੈਕਟਰੀ ਹਰਦੀਪ ਸਿੰਘ, ਕੈਸ਼ੀਅਰ ਬਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਕਾਲਾ ਅਤੇ ਹੋਰ ਸਮੂਹ ਮੈਂਬਰਾਂ ਵੱਲੋਂ ਬਾਬਾ ਨਾਮਦੇਵ ਭਵਨ ਵਿਖੇ ਨਿਸ਼ਾਨ ਸਾਹਿਬ ਉਪਰ ਪੱਥਰ ਲਗਵਾਉਣ ਦੀ ਸੇਵਾ ਲਈ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਨੂੰ ਚੈੱਕ ਭੇਟ ਕੀਤਾ ਗਿਆ।

ਸਮਾਜ ਸੇਵੀ ਕ੍ਰਿਸ਼ਨ ਸਿੰਗਲਾ ਦੀ ਯਾਦ ਵਿੱਚ ਲਾਇਬ੍ਰੇਰੀ ਬਣਾਈ ਜਾਵੇਗੀ : ਸੰਧਵਾਂ

ਅੱਜ ਸਥਾਨਕ ਅਗਰਵਾਲ ਭਵਨ ਵਿਖੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਖਰਤਾ ਮੁਹਿੰਮ ਦੇ ਜਰਨੈਲ, ਨਾਮਵਰ ਸਮਾਜ ਸੇਵੀ ਅਤੇ ਇਲਾਕੇ ਦੀ ਰਾਜਨੀਤਿਕ ਅਤੇ ਵਪਾਰਿਕ ਖੇਤਰ ਦੀ ਪ੍ਰਮੁੱਖ ਸ਼ਖਸ਼ੀਅਤ ਕ੍ਰਿਸ਼ਨ ਸਿੰਗਲਾ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਸਮਾਗਮ ਕਰਕੇ ਯਾਦ ਕੀਤਾ ਗਿਆ।

ਸ਼ਮਸ਼ੇਰ ਸਿੰਘ ਸੰਧੂ ਦੀ ਅਗਵਾਈ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ ਖੇਡਾਂ ਨਵੀਆਂ ਬੁਲੰਦੀਆਂ ਛੂਹਣਗੀਆਂ: ਹਰਮੀਤ ਸਿੰਘ ਕਾਲਕਾ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਪੋਰਟਸ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਤੇ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਨੂੰ ਵਧਾਈ ਅਤੇ ਸਫਲਤਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ

ਸਮਾਜਸੇਵੀ ਕ੍ਰਿਸ਼ਨ ਸਿੰਗਲਾ ਦੀ ਯਾਦ ’ਚ ਕੋਟਕਪੂਰਾ ਵਿਖੇ ਸ਼ਰਧਾਂਜਲੀ ਸਮਾਗਮ 24 ਜੂਨ ਨੂੰ

ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ  ਸਾਲ 1990 ਤੋਂ 1997 ਤੱਕ ਚੱਲੀ ਸਾਖ਼ਰਤਾ ਲਹਿਰ ਦੇ ਜਰਨੈਲ, ਬੇਬਾਕ ਸਮਾਜਸੇਵੀ, ਬਹੁਤ ਵਧੀਆ ਆਰਗੇਨਾਇਜ਼ਰ, ਸਮਾਜਿਕ, ਵਪਾਰਕ ਅਤੇ ਰਾਜਨੀਤਕ ਆਕਾਸ਼ ਦੀ ਬੁਲੰਦ ਅਵਾਜ਼ ਕ੍ਰਿਸ਼ਨ ਸਿੰਗਲਾ ਜੋ ਪਿਛਲੇ ਸਮੇਂ ਦੌਰਾਨ ਮੋਹਾਲੀ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ।

ਔੜ 'ਚ ਨੌਜਵਾਨ ਨਿਸ਼ਾਨ ਸਿੰਘ 'ਤੇ ਤਾਬੜਤੋੜ 11 ਫ਼ਾਇਰ ਕਰਕੇ ਬੇਰਹਿਮੀ ਨਾਲ ਕਤਲ

ਹਲਕਾ ਨਵਾਂਸ਼ਹਿਰ ਦੇ ਅਧੀਨ ਆਉਂਦੇ ਕਸਬਾ ਔੜ ਵਿਖੇ ਬੀਤੀ ਰਾਤ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾਉਂਦਿਆਂ ਅਣਪਛਾਤੇ ਹਮਲਾਵਰਾਂ ਵੱਲੋਂ ਨਿਸ਼ਾਨ ਸਿੰਘ ਨਾਮ ਦੇ ਇੱਕ ਨੌਜਵਾਨ 'ਤੇ ਤਾਬੜਤੋੜ 11 ਫ਼ਾਇਰ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਸ੍ਰੀ ਗੁਰੂ ਹਰਿਿਕ੍ਰਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ

ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਸਾਲ 2025-26 ਦੇ ਸੀ.ਬੀ.ਐਸ.ਈ. ਬੋਰਡ ਦੇ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

 ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ।

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ

ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ।

ਗ੍ਰਾਮੀਣ ਸਕੂਲ ਸਿੱਖਿਆ, ਸੰਸਕਾਰ ਅਤੇ ਰਾਸ਼ਟਰ ਨਿਰਮਾਣ ਦੀ ਹੈ ਮਜਬੂਤ ਨੀਂਵ : ਮੰਤਰੀ ਕ੍ਰਿਸ਼ਣ ਕੁਮਾਰ ਬੇਦੀ

ਹਰਿਆਣਾ  ਦੇ ਸਮਾਜਿਕ ਨਿਅ੍ਹਾਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਗ੍ਰਾਮੀਣ ਸਕੂਲ ਸਿੱਖਿਆ ਦੇ ਖੇਤਰ ਵਿੱਚ ਮਹਤੱਵਪੂਰਨ ਭੂਮਿਕਾ ਨਿਭਾ ਰਹੇ ਹਨ।

ਨਿਸ਼ਾਂਤ ਅਖਤਰ ਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਆਗੂਆਂ ਵਲੋਂ ਸੰਦੌੜ ਵਿਖੇ ਲੱਡੂ ਵੱਡੇ ਗਏ

ਸਾਬਕਾ ਡੀ, ਜੀ, ਪੀ, ਮੁਹੰਮਦ ਮੁਸਤਫ਼ਾ ਤੇ ਸਾਪਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਪਿਆਰੀ ਬੇਟੀ ਨਿਸ਼ਾਂਤ ਅਖਤਰ ਨੂੰ ਪਾਰਟੀ ਕਾਂਗਰਸ ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਬਣਾਉਣ ਤੇ ਨਿਯੁਕਤ ਕੀਤੇ ਜਾਣ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਹਨ ਸਿਰਤੋੜ ਯਤਨ: ਜੈ ਕ੍ਰਿਸ਼ਨ ਸਿੰਘ ਰੌੜੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਨਵੀਆਂ ਲਿੰਕ ਸੜਕਾਂ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਅਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨਗੀਆਂਃ ਜੈ ਕ੍ਰਿਸ਼ਨ ਸਿੰਘ ਰੌੜੀ

ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਸ਼ਹੀਦ ਕਰਣ ਸਿੰਘ ਦੇ ਨਾਮ 'ਤੇ ਈ-ਲਾਇਬ੍ਰੇਰੀ, ਖੇਤਾਂ ਦੇ ਪੰਜ ਰਸਤੇ ਪੱਕੇ ਬਨਾਉਣ ਦੀ ਪੰਚਾਇਤ ਮੰਤਰੀ ਨੇ ਕੀਤਾ ਐਲਾਨ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਨਿਸ਼ਾਨ ਜੋਰੀਆਂ ਦੇ ਨਾਮ 'ਤੇ ਮੋਬਾਈਲ ਸਟੋਰ ਦੇ ਮਾਲਕ ਤੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ: ਡੀਜੀਪੀ ਗੌਰਵ ਯਾਦਵ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ, ਜੋ ਕਿ 27 ਸਤੰਬਰ 2025 ਨੂੰ ਮਾਹਿਲਪੁਰ (ਜਿ਼ਲ੍ਹਾ ਹੁਸ਼ਿਆਰਪੁਰ) ਵਿਖੇ ਹੋਣ ਵਾਲੀ ਸੀ, ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ

ਪੀੜਤਾਂ ਦੀ ਸਹਾਇਤਾ ਕਰਨ ਲਈ ਰਣਨੀਤੀ ਉਲੀਕੀ : ਨਾਨਕ ਸਿੰਘ ਅਮਲਾ ਸਿੰਘ ਵਾਲਾ

ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ ਤੇ ਗੁੰਡਿਆਂ ਵੱਲੋਂ ਕੀਤਾ ਜਾਨਲੇਵਾ ਹਮਲੇ ਦੀ ਕੀਤੀ ਨਿਖੇਧੀ : ਸੱਤ ਨਾਮ ਸਿੰਘ ਮੂੰਮ

ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਸੰਵੇਦਨਸ਼ੀਲ ਹੈ : ਕ੍ਰਿਸ਼ਨ ਲਾਲ ਪੰਵਾਰ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦਾ ਰਵੱਈਆ ਹਮੇਸ਼ਾ ਸਕਾਰਾਤਮਕ ਅਤੇ ਸੰਵੇਦਨਸ਼ੀਲ ਰਿਹਾ ਹੈ। 

ਸੂਬਾ ਸਰਕਾਰ ਰਾਜ ਦੇ ਹਰ ਖੇਤਰ ਵਿੱਚ ਨਿਰਪੱਖ ਰੂਪ ਨਾਲ ਕਰਵਾ ਰਹੀ ਹੈ ਵਿਕਾਸ ਕੰਮ : ਮੰਤਰੀ ਕ੍ਰਿਸ਼ਣ ਕੁਮਾਰ ਬੇਦੀ

ਨਰਵਾਨਾ ਵਾਸੀਆਂ ਲਈ ਵਿਕਾਸ ਦੇ ਮਾਮਲੇ ਵਿੱਚ 17 ਅਗਸਤ ਦਾ ਦਿਨ ਵਰਦਾਨ ਸਾਬਤ ਹੋਵੇਗਾ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅਨੰਗਪੁਰ ਪਿੰਡ ਦੇ ਸਬੰਧ ਵਿੱਚ ਕੇਂਦਰੀ ਰਾਜ ਮੰਤਰੀ ਕ੍ਰਿਸ਼ਣ ਪਾਲ ਗੁੱਜਰ ਸਮੇਤ ਵਿਧਾਇਕਾਂ ਨੇੰ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਕਿਹਾ, ਜਨਭਾਵਨਾਵਾਂ ਦਾ ਸਨਮਾਨ ਕਰਦੀ ਹੈ ਹਰਿਆਣਾ ਸਰਕਾਰ, ਮਾਣਯੋਗ ਸੁਪਰੀਮ ਕੋਰਟ ਦੀ ਅਪੀਲ ਕਰੇਗੀ ਤਾਲਮੇਲ ਕਮੇਟੀ

ਦੇਸ਼ ਵਿੱਚ ਤੇਜੀ ਨਾਲ ਹੋ ਰਹੇ ਸਮਾਨ ਵਿਕਾਸ ਕੰਮ : ਕ੍ਰਿਸ਼ਣ ਲਾਲ ਪੰਵਾਰ

ਕੈਬੀਨੇਟ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਇਸਰਾਨਾ ਵਿਧਾਨਸਭਾ ਖੇਤਰ ਦੇ ਵਿਕਾਸ ਕੰਮਾਂ ਦੀ ਸਮੀਖਿਆ ਮੀਟਿੰਗ

ਦੇਸ਼ ਵਿੱਚ ਤੇਜੀ ਨਾਲ ਹੋ ਰਹੇ ਸਮਾਨ ਵਿਕਾਸ ਕੰਮ : ਕ੍ਰਿਸ਼ਣ ਲਾਲ ਪੰਵਾਰ

ਕੈਬੀਨੇਟ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਇਸਰਾਨਾ ਵਿਧਾਨਸਭਾ ਖੇਤਰ ਦੇ ਵਿਕਾਸ ਕੰਮਾਂ ਦੀ ਸਮੀਖਿਆ ਮੀਟਿੰਗ

ਹਰਿਆਣਾ ਵਿੱਚ ਪੰਚਾਇਤਾਂ ਨੂੰ ਮਿਲੇਗਾ ਹੁਣ ਸਟਾਮਪ ਡਿਯੂਟੀ ਦਾ ਸਿੱਧਾ ਲਾਭ : ਕ੍ਰਿਸ਼ਣ ਲਾਲ ਪੰਵਾਰ

572 ਕਰੋੜ ਰੁਪਏ ਸਿੱਧੇ ਕੀਤੇ ਟ੍ਰਾਂਸਫਰ, ਪੰਚਾਇਤਾਂ ਬਣ ਰਹੀ ਸਸ਼ਕਤ ਅਤੇ ਸਵੈ-ਨਿਰਭਰ

ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਨੇ ਫੁਗਲਾਣਾ ਵਿੱਚ ਨਵੇਂ ਓਟ ਕਲੀਨਿਕ ਦਾ ਕੀਤਾ ਉਦਘਾਟਨ

ਨਸ਼ਾ ਮੁਕਤੀ ਅਭਿਆਨ ਨੂੰ ਮਿਲੀ ਨਵੀਂ ਰਫ਼ਤਾਰ

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਕੇਂਦਰੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਲਈ ਦਿੱਤੇ ਗਏ ਨਿਰਦੇਸ਼

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਗੱਡੀ ਨੂੰ ਲੰਦਨ ‘ਚ ਵੱਖਵਾਦੀ ਸਮਰਥਕਾਂ ਨੇ ਘੇਰ ਲਈ।

ਕੀ ਇਸ਼ਾਨ, ਸ਼ਿਵਿਕਾ ਦੀ ਬੇਗੁਨਾਹੀ ਸਾਬਤ ਕਰ ਪਾਵੇਗਾ?

ਪਿਛਲੇ ਐਪੀਸੋਡ ਵਿੱਚ, ਬੀਜੀ ਨੇ ਬੜੀ ਉਤਸੁਕਤਾ ਨਾਲ ਮਾਂ ਕਾਲੀ ਨੂੰ ਮੰਦਰ ਦਾ ਦਰਵਾਜ਼ਾ ਖੋਲ੍ਹਣ ਲਈ ਕਿਹਾ ਗਿਆ,