ਪੰਜਾਬ ਵਕਫ ਬੋਰਡ ਦੇ ਪ੍ਰਬੰਧ ਅਧੀਨ ਚੱਲਣ ਵਾਲੇ ਵਿਦਿਅਕ ਅਦਾਰੇ ਇਸਲਾਮੀਆ ਗਰਲਜ਼ ਕਾਲਜ ਵਿੱਚ ਕਾਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਅਮਲੇ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸਤੇਮਾਲ ਸਬੰਧੀ ਜਾਗਰੂਕਤਾ ਕਰਨ ਲਈ ਲਗਤਾਰ ਸਵੀਪ ਅਧੀਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।