“ਕਪੂਰਥਲਾ ਜੋੜ ਮੇਲਾ: ਵਿਸ਼ੇਸ਼ ਟੀਮਾਂ ਬੱਚਿਆਂ ਦੀ ਸੁਰੱਖਿਆ ਲਈ ਤਾਇਨਾਤ”
ਇਹ ਨਿਵੇਸ਼ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰਾਂ ਲਈ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ
ਐਮ.ਐਲ.ਐ. ਕੁਲਜੀਤ ਸਿੰਘ ਰੰਧਾਵਾ ਨੇ ਭਾਵੁਕ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ
ਲੋਕਾਂ ਨੂੰ ਹਰ ਸੰਭਵ ਮਦਦ ਅਤੇ ਸਰਕਾਰੀ ਸਹਾਇਤਾ ਦਾ ਭਰੋਸਾ
ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੂੰ ਸੰਭਾਲਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੂਰੀ ਨਾਕਾਮੀ" ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਨਗਰ ਕੌਂਸਲ ਅਧਿਕਾਰੀਆਂ ਨਾਲ ਪਾਣੀ ਦੀ ਨਿਕਾਸੀ ਪ੍ਰਬੰਧ ਕਰਵਾਏ
ਪਰਿਵਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਸੀਬਤ ਦੀ ਘੜੀ ਚ ਨਾਲ ਖੜ੍ਹਨ ਲਈ ਧੰਨਵਾਦ
ਪੰਜਾਬ ਦੇ ਕਈ ਇਲਾਕੇ ਇਸ ਵੇਲੇ ਹੜ੍ਹ ਦੀ ਮਾਰ ਝੱਲ ਰਹੇ ਹਨ।
ਚਮਕੌਰ ਸਾਹਿਬ ਤੋਂ ਐਮ.ਐਲ.ਏ. ਡਾ. ਚਰਨਜੀਤ ਸਿੰਘ ਨੇ ਅੱਜ ਐਸ.ਡੀ.ਐਮ. ਖਰੜ, ਦਿਵਿਆ ਪੀ ਦੇ ਨਾਲ ਪਿੰਡ ਮਲਕਪੁਰ ਦਾ ਦੌਰਾ ਕੀਤਾ ਅਤੇ ਭਾਰੀ ਬਾਰਿਸ਼ ਤੇ ਵਧੇ ਪਾਣੀ ਦੇ ਵਹਾਅ ਕਾਰਨ ਪੁਲ ਨੂੰ ਹੋਏ ਨੁਕਸਾਨ ਤੋਂ ਬਾਅਦ ਬਣੀ ਸਥਿਤੀ ਦਾ ਜਾਇਜ਼ਾ ਲਿਆ।
ਅਧਿਕਾਰੀਆਂ ਨੂੰ ਬੰਨ੍ਹ ਨੂੰ ਮਜਬੂਤ ਕਰਨ ਤੇ 24 ਘੰਟੇ ਹਾਜ਼ਿਰ ਰਹਿਣ ਦੀ ਕੀਤੀ ਹਦਾਇਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅੰਤ੍ਰਿਗ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਅਨੁਸਾਰ ਹੜ੍ਹ ਪੀੜਤਾਂ ਲਈ, ਸੰਗਤ ਦੇ ਸਹਿਯੋਗ ਨਾਲ ਵੱਡੀ ਪੱਧਰ 'ਤੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਤੋਂ ਸਮੱਗਰੀ ਪੈਕ ਕਰਕੇ ਭੇਜੀ ਜਾ ਰਹੀ ਹੈ।
ਅੱਜ ਸਵੇਰੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਭਾਂਖਰਪੁਰ ਨੇੜੇ ਮੌਕੇ ਤੇ ਆਪਣੇ ਸੋਸ਼ਲ ਮੀਡੀਆ ਰਾਹੀ ਸੜਕ ਤੇ ਖੜੇ ਹੋਕੇ ਖਰਾਬ ਹੋਈ 24 ਘੰਟੇ ਵਿੱਚ ਸੜਕ ਨੂੰ ਸਹੀ ਕਰਨ ਦੀ ਸਖ਼ਤ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਆਖ਼ਰਕਾਰ ਹਰਕਤ ਵਿੱਚ ਆ ਗਏ।
ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸੈਂਟਰ ਰਾਊਵਾਲਾ ਵਿਖੇ ਆਉਣ ਦੀ ਅਪੀਲ
ਅੱਜ ਨਗਰ ਨਿਗਮ ਮੋਗਾ ਵਿਖੇ ਮੇਅਰ ਬਲਜੀਤ ਸਿੰਘ ਚਾਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੀਆ ਹੱਕੀ ਮੰਗਾਂ ਤੇ ਸ਼ਹਿਰ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ।
ਝਰਮਲ ਨਦੀ ਵਿੱਚ ਤੇਜ਼ ਵਹਾਅ ਕਾਰਨ ਅਕਾਲ ਚਲਾਣਾ ਕੀਤੇ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ
ਸੁਸਾਇਟੀ ਵਲੋਂ ਮਸ਼ੀਨ -ਦਾਨੀ ਰਜਿੰਦਰ ਸਟੈਲਕੋ ਅਤੇ ਕਮਲਦੀਪ ਸਿੰਗਲਾ ਸਨਮਾਨਤ
ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਤੋਂ ਸਚਿਤ ਜੈਨ, ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਹਿਯੋਗ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਸਥਾਪਤ ਕਰਨਗੇ ਇਹ ਪਲਾਂਟ
ਲਾਭਪਾਤਰੀ ਯੂਨਿਟਾਂ ਨੂੰ ਮੁੱਦਿਆਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ
ਸੈਕਟਰਲ ਕਮੇਟੀਆਂ 1 ਅਕਤੂਬਰ ਤੋਂ ਪਹਿਲਾਂ ਰਿਪੋਰਟਾਂ ਜਮ੍ਹਾਂ ਕਰਾਉਣਗੀਆਂ
ਲੋਕਾਂ ਨੂੰ ਸੁਰੱਖਿਤ ਥਾਵਾਂ ਤੇ ਆਉਣ ਦੀ ਅਪੀਲ ਕਰਦੇ ਹਾਂ : ਡਾ ਬਲਜੀਤ ਕੌਰ
ਆਰਥਿਕ ਤੌਰ 'ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ : ਡਾ.ਬਲਜੀਤ ਕੌਰ
ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਪਿੰਡ ਖਿਜਰਪੁਰ (ਸੁਲਤਾਨਪੁਰ ਲੋਧੀ) ਪਹੁੰਚੇ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ।
ਡੇਰਾਬੱਸੀ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ *ਸ਼ੁੱਕਰਵਾਰ* ਨੂੰ ਨਗਰ ਕੌਂਸਲ ਦਫ਼ਤਰ ਵਿਖੇ ਹੋਈ।
ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਾਜ਼ਰੀ ਭਰੀ
ਲੀਜ਼ਹੋਲਡ ਤੋਂ ਫ੍ਰੀਹੋਲਡ ਤੱਕ ਉਦਯੋਗਿਕ ਪਲਾਟ ਧਾਰਕਾਂ ਨੂੰ ਮਾਲਕੀ ਅਧਿਕਾਰ ਦਿੱਤੇ
ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ : ਅਰੋੜਾ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਨਿਗਮ ਦੇ ਮੋਹਾਲੀ ਦਫਤਰ ਵਿਖੇ ਆਪਣੀਆਂ ਮੰਗਾਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਮੁਲਾਕਾਤ ਕਰਨ ਆਏ 108 ਐਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ।
ਸੀਨੀਅਰ ਸਿਟੀਜ਼ਨ ਐਕਟ 2007 ਤਹਿਤ ਮਾਮਲੇ ਦਾ ਤੁਰੰਤ ਤੇ ਇਨਸਾਫਪੂਰਨ ਨਿਪਟਾਰਾ
ਪੁਲੀਸ ਲਾਈਨ ਸੰਗਰੂਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ
ਪੰਜਾਬ ਸਰਕਾਰ ਸਤੰਬਰ ‘ਚ ਆਂਗਨਵਾੜੀ ਸੈਂਟਰਾਂ ਲਈ 5000 ਵਰਕਰਾਂ ਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ
ਯੁੱਧ ਨਸ਼ਿਆਂ ਵਿਰੁੱਧ ਤਹਿਤ 25 ਹਜ਼ਾਰ ਗਿ੍ਫ਼ਤਾਰੀਆਂ ਹੋਈਆਂ, ਸਮਗਲਰਾਂ ਦੇ ਘਰਾਂ 'ਤੇ ਚੱਲਿਆ ਪੀਲਾ ਪੰਜਾ : ਕੈਬਨਿਟ ਮੰਤਰੀ
ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੀ ਤੇਜ਼ ਕਾਰਵਾਈ ਨਾਲ ਨਾਬਾਲਗ ਦੀ ਸੁਰੱਖਿਆ, ਸਿੱਖਿਆ ਅਤੇ ਭਵਿੱਖ ਯਕੀਨੀ
ਪੰਜਾਬੀ ਯੂਨੀਵਰਸਿਟੀ ਵਿਖੇ ਸਪੋਰਟਸ ਸਾਇੰਸ ਵਿਭਾਗ ਦੇ ਅਧਿਆਪਕ ਪ੍ਰੋ. ਅਜੀਤਾ ਨੇ ਅੱਜ ਆਈ. ਏ. ਐੱਸ. ਐਂਡ ਅਲਾਈਡ ਸਰਵਿਸਜ਼ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ।
ਐਸ.ਏ.ਐਸ. ਨਗਰ ਭਵਿੱਖ ਵਿੱਚ ਸੈਮੀਕੰਡਕਟਰ ਨਿਰਮਾਣ ਹੱਬ ਵਜੋਂ ਉਭਰੇਗਾ
ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਫੁੱਟਬਾਲ ਕਲੱਬ ਵੱਲੋਂ ਸ਼ੁਰੂ ਕੀਤੀ ਗਈ ਫੁੱਟਬਾਲ ਲੀਗ ਦੇ ਇਸ ਹਫ਼ਤੇ ਦੇ ਰੋਮਾਂਚਕ ਮੈਚ ਅੱਜ ਕੁਰਾਲੀ ਸਟੇਡੀਅਮ ਵਿੱਚ ਖੇਡੇ ਗਏ।
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ,
ਏਵਨ ਸਾਈਕਲਜ਼ ਦੇ ਓਂਕਾਰ ਸਿੰਘ ਪਾਹਵਾ, ਹੈਪੀ ਫੋਰਜਿੰਗਜ਼ ਦੇ ਪਰਿਤੋਸ਼ ਗਰਗ, ਵਰਧਮਾਨ ਸਟੀਲ ਦੇ ਸਚਿਤ ਜੈਨ, ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਦੇ ਵਰਿੰਦਰ ਗੁਪਤਾ ਅਤੇ ਡੀਐਮਸੀਐਚ ਦੇ ਡਾ. ਬਿਸ਼ਵ ਮੋਹਨ ਹਨ ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨ