ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।