ਬੰਦੀਆਂ ਦੇ ਪੁਨਰਵਸੇਬੇ ’ਚ ਸਹਾਈ ਹੋਣਗੇ ਜੇਲ੍ਹ ਵਿਭਾਗ ਵੱਲੋਂ ਲਗਾਏ ਜਾ ਰਹੇ ਪੈਟਰੋਲ ਪੰਪ : ਲਾਲਜੀਤ ਸਿੰਘ ਭੁੱਲਰ
ਕਿਹਾ, ਜੇਲਾਂ 'ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ