ਕਿਹਾ, ਮਾਨ ਸਰਕਾਰ ਆਈ.ਟੀ.ਆਈਜ਼ ਰਾਹੀਂ ਕੈਦੀਆਂ ਨੂੰ ਹੁਨਰਮੰਦ ਸਿੱਖਿਆ ਪ੍ਰਦਾਨ ਕਰ ਰਹੀ ਹੈ
ਮੰਤਰੀ ਵੱਲੋਂ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ।
ਕੇਂਦਰੀ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ ਈ-ਰਿਕਸ਼ਾ, ਈ ਬਾਈਕ ਤੇ ਮੋਟਰਸਾਇਕਲ ਵੀ ਸੌਂਪੇ
ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਸਰਸਸੰਮਤੀ ਨਾਲ ਹੋਇਆ ਪਾਸ
ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਂਘਾ
ਬੰਦੀਆਂ ਦੇ ਪੁਨਰਵਸੇਬੇ ’ਚ ਸਹਾਈ ਹੋਣਗੇ ਜੇਲ੍ਹ ਵਿਭਾਗ ਵੱਲੋਂ ਲਗਾਏ ਜਾ ਰਹੇ ਪੈਟਰੋਲ ਪੰਪ : ਲਾਲਜੀਤ ਸਿੰਘ ਭੁੱਲਰ
ਸੰਗਰੂਰ ਨੇੜਲੇ ਪਿੰਡ ਬਡਰੁੱਖਾਂ ਦੀ ਦੋਹਤੀ ਸਤਵੀਰ ਕੌਰ ਅਤਰ ਸਿੰਘ ਵਾਲਾ ਨੇ ਕੈਨੇਡਾ ਦੇ ਬਰੈਂਪਟਨ ‘ਚ ਜੇਲ੍ਹ ਸੁਪਰਡੈਂਟ ਚੁਣੀ ਗਈ ਹੈ।
ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਅੱਜ ਇੱਥੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਪੰਜਾਬ ਜੇਲ ਵਿਭਾਗ ਦੇ 4 ਡਿਪਟੀ ਸੁਪਰਡੈਂਟਾਂ, 85 ਵਾਰਡਰਾਂ ਤੇ 8 ਮੈਟਰਨਜ਼ ਸਮੇਤ ਹਿਮਾਚਲ ਪ੍ਰਦੇਸ਼ ਦੇ 5 ਸਹਾਇਕ ਸੁਪਰਡੈਂਟਾਂ ਦੀ ਪਾਸਿੰਗ ਆਊਟ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।