ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੁਪਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਦੀ ਆਨਲਾਈਨ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਆਯੋਜਿਤ ਕੀਤੀ ਗਈ।