Wednesday, September 17, 2025

JalandharNews

ਜਲੰਧਰ ’ਚ ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈਸ ’ਤੇ ਹੋਈ ਪੱਥਰਬਾਜ਼ੀ

ਜਲੰਧਰ ਦੇ ਪਿੰਡ ਸੁੱਚੀ ਦੇ ਰੇਲਵੇ ਸਟੇਸ਼ਨ ਦੇ ਨੇੜੇ ਵੰਦੇ ਭਾਰਤ ਐਕਸਪ੍ਰੈਸ ’ਤੇ ਪੱਥਰਬਾਜ਼ੀ ਕੀਤੀ ਗਈ। ਵੰਦੇ ਭਾਰਤ ਐਕਸਪ੍ਰੈਸ ਵੈਸ਼ਨੋ ਦੇਵੀ ਤੋਂ ਆ ਰਹੀ ਸੀ ਅਤੇ ਨਵੀਂ ਦਿੱਲੀ ਵੱਲ ਜਾ ਰਹੀ ਸੀ। ਪੱਥਰਬਾਜ਼ੀ ਦੀ ਘਟਨਾ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਜਲੰਧਰ : ਮੁੱਖ ਮੰਤਰੀ ਵੱਲੋਂ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।