ਕਿਹਾ ਸ਼ਹੀਦ ਊਧਮ ਸਿੰਘ ਦੇ ਆਦਰਸ਼ਾਂ ਨੂੰ ਲੋਕਾਂ ਚ, ਲੈਕੇ ਜਾਣਾ ਜ਼ਰੂਰੀ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਜ਼ਿਲ੍ਹਾ ਇਕਾਈ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ।
ਅੰਮ੍ਰਿਤਸਰ ਦੇ ਘੰਟਾ ਘਰ ਦਰਵਾਜ਼ੇ ਦੇ ਬਾਹਰਵਾਰ ਕੁਝ ਕੁ ਦੂਰੀ ਉੱਪਰ ਇੱਕ ਬਾਗ ਜਿਸ ਨੂੰ ਜਲ੍ਹਿਆਂਵਾਲਾ ਬਾਗ ਦੇ ਨਾਮ ਨਾਲ ਜਾਣਿਆਂ ਜਾਂਦਾ ਹੈ, ਦਾ ਦੇਸ਼ ਦੇ ਇਤਿਹਾਸ ਵਿੱਚ ਵਿਸ਼ੇਸ਼ ਥਾਂ ਹੈ।