Wednesday, September 17, 2025

JammuKashmir

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ

ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਲਏ ਆਖਰੀ ਸਾਹ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਦਹਿਸ਼ਤਗਰਦਾਂ ਦੀ ਗੋਲੀ ਲੱਗਣ ਕਾਰਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ।

ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੀ ਸ਼ਾਨਦਾਰ ਜਿੱਤ ‘ਤੇ ਨੈਸ਼ਨਲ ਕਾਨਫਰੰਸ ਦੇ ਮੁੱਖੀ ਡਾ: ਫ਼ਾਰੂਕ ਅਬਦੁੱਲਾ ਨੂੰ ਵਧਾਈ ਦਿੱਤੀ

ਪੰਜਾਬ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੰਮੂ-ਕਸ਼ਮੀਰ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ

ਜੰਮੂ ਕਸ਼ਮੀਰ ਦੇ ਡੋਡਾ ਵਿੱਚ ਸੇਨਾ ਤੇ ਅਤਿਵਾਦੀਆਂ ਵਿਚਾਲੇ ਹੋਈ ਫ਼ਾਇਰਿੰਗ

ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਡੇਸਾ ਖੇਤਰ ਵਿੱਚ ਬੀਤੇ ਦਿਨ ਦੇਰ ਰਾਤ ਅਤਿਵਾਦੀਆਂ ਅਤੇ ਸੇਨਾ ਵਿਚਾਲੇ 2 ਵਾਰ ਗੋਲੀਬਾਰੀ ਹੋਈ।

ਚੇਤਨ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਡੋਡਾ, ਰਿਆਸੀ, ਕਿਸ਼ਤਵਾੜ, ਜੰਮੂ ਖੇਤਰ ਦੇ ਰਾਮਬਨ ਅਤੇ ਕਸ਼ਮੀਰ ਦੇ ਕਿਸ਼ਤਵਾੜ ਸਮੇਤ ਕਈ ਪਹਾੜੀ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ

ਜੰਮੂ ਕਸ਼ਮੀਰ ਦੇ ਰਾਮਬਨ ’ਚ ਸਰਕਾਰੀ ਅਧਿਕਾਰੀ ਵਿਰੁਧ ਜਬਰ ਜਨਾਹ ਦਾ ਮਾਮਲਾ ਦਰਜ

ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਘਰੇਲੂ ਨੌਕਰ ਦੀ ਸ਼ਿਕਾਇਤ ’ਤੇ ਇੱਕ ਸਰਕਾਰੀ ਅਧਿਕਾਰੀ ਵਿਰੁਧ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ

CBI ਦੀ ਰੇਡ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਖਿਲਾਫ਼ CBI ਨੇ ਕਾਰਵਾਈ ਕੀਤੀ ਹੈ । ਸੀਬੀਆਈ ਨੇ ਉਨ੍ਹਾਂ ਦੇ ਦਿੱਲੀ ਵਾਲੇ ਘਰ ਸਣੇ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵੀਰਵਾਰ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਟਿਕਾਣੇ ‘ਤੇ ਕਾਰਵਾਈ ਚੱਲ ਰਹੀ ਹੈ ।

18 ਕਿਲੋ ਹੈਰੋਇਨ ਤਿੰਨ ਲੋਕਾਂ ਕੋਲੋਂ ਬ੍ਰਾਮਦ- ਗੁਰਦਾਸਪੁਰ ਪੁਲਿਸ

ਜੰਮੂ ਕਸ਼ਮੀਰ ਤੋਂ ਪੰਜਾਬ 'ਚ ਹੈਰੋਇਨ ਭੇਜਣ ਵਾਲੇ ਕਾਬੂ, 11 ਲੱਖ ਰੁਪਏ ਬਰਾਮਦ -ਡੀਆਈਜੀ