ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।