Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

JantarMantar

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਜੰਤਰ-ਮੰਤਰ ਵਿਰੋਧ ਸਥਾਨ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ।

ਜੰਤਰ-ਮੰਤਰ ਤੋਂ ਸੰਸਦ ਤੱਕ: ਅਸਹਿਮਤੀ, ਅਰਾਜਕਤਾ ਅਤੇ ਲੋਕਤੰਤਰ ਦੀ ਲਕਸ਼ਮਣ ਰੇਖਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਤਦ ਹੀ ਲੋਕਤੰਤਰ ਮਜ਼ਬੂਤ ਹੁੰਦਾ ਹੈ। ਜੇ ਅਸੀਂ ਸੱਚਮੁੱਚ ਨੌਜਵਾਨਾਂ ਦੇ ਭਵਿੱਖ, ਸੰਵਿਧਾਨ ਦੀ ਮਰਿਆਦਾ ਅਤੇ ਰਾਸ਼ਟਰ ਦੀ ਸੁਰੱਖਿਆ ਨੂੰ ਸਰਵੋਪਰੀ ਮੰਨਦੇ ਹਾਂ, ਤਾਂ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਹਰ ਅੰਦੋਲਨ ਕਾਨੂੰਨ ਦੀਆਂ ਹੱਦਾਂ ਦੇ ਅੰਦਰ ਰਹਿ ਕੇ ਹੀ ਆਪਣੀ ਗੱਲ ਕਹੇ। ਇਹੀ ਇੱਕ ਪਰਿਪੱਕ ਲੋਕਤੰਤਰ ਅਤੇ ਮਜ਼ਬੂਤ ਰਾਸ਼ਟਰ ਦੀ ਪਹਿਚਾਣ ਹੈ।
( ਪ੍ਰੋ. ਸਰਚਾਂਦ ਸਿੰਘ ਖਿਆਲਾ, 9781355522)
 
 
 
 
 
 

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਕੱਢਿਆ ਕੈਂਡਲ ਮਾਰਚ

ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ ਅੱਜ ਸਮਾਣਾ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ (ਸਪੋਕਸਮੈਨ) ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।

ਦਿੱਲੀ ’ਚ ਵਿਦਿਆਰਥੀਆਂ ’ਤੇ ਜਬਰ ਦੀ ਜ਼ੋਰਦਾਰ ਨਿੰਦਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਨੇ ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਕੀਤੀ ਗਈ ਪੁਲਿਸ ਕਾਰਵਾਈ ਅਤੇ ਖੰਨਾ ਵਿੱਚ ਮਨਰੇਗਾ ਕਾਮਿਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਜੰਤਰ-ਮੰਤਰ ਵਿਖੇ ਵਿਦਿਆਰਥੀਆਂ 'ਤੇ ਲਾਠੀਚਾਰਜ ਲੋਕਤੰਤਰ 'ਤੇ ਹਮਲਾ

ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਸਰੀਹ ਅਤੇ ਹਰਪਾਲ ਸਿੰਘ ਪਾਲੀ ਆਲਮਗੀਰ ਨੇ ਜੰਤਰ-ਮੰਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।