Monday, June 16, 2025

JarnailSingh

ਪੱਤਰਕਾਰ ਜਰਨੈਲ ਸਿੰਘ ਸਨੌਲੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਸ਼ਰੀਫ਼ ਤੇ ਇਮਾਨਦਾਰੀ ਦੀ ਮੂਰਤ ਸਨ ਜਰਨੈਲ ਸਿੰਘ : ਐਨ.ਕੇ. ਸ਼ਰਮਾ

AAP’ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਆਦਮੀ ਪਾਰਟੀ ਦੇ PUNJAB ਇੰਚਾਰਜ ਜਰਨੈਲ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕੀਤੀ ਹੈ।

ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਕੋਈ ਸਬਕ ਨਹੀਂ ਸਿੱਖਿਆ :ਜਰਨੈਲ ਸਿੰਘ ਮੰਡਲ

ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ ਜਲੰਧਰ ਦੀ ਹੋ ਰਹੀ ਜਿਮਨੀ ਚੋਣ ਸਮੇਂ 6 ਜੁਲਾਈ ਨੂੰ ਝੰਡਾ ਮਾਰਚ ਕਰਨ ਦਾ ਫ਼ੈਸਲਾ ਕੀਤਾ

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ

ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

ਈਸਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 26 ਮਾਰਚ ਤੋਂ 30 ਮਾਰਚ ਤੱਕ

ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਈਸਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 26 ਮਾਰਚ ਤੋਂ 30 ਮਾਰਚ ਤੱਕ - ਬਾਬਾ ਵਿਸਾਖਾ ਸਿੰਘ ਜੀ

ਸੰਦੌੜ ਵਿਖੇ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦਾ ਨੰਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਪੰਜ ਪਿਆਰਿਆਂ ਦੀ ਅਗਵਾਈ ਚ ਸਜਾਇਆ ।

ਸੰਦੌੜ ਧੰਨ ਬਾਬਾ ਜੀਵਨ ਸਿੰਘ ਸ਼੍ਰੋਮਣੀ ਜਰਨੈਲ, ਅੱਜ ਸੰਦੌੜ ਵਿਖੇ ਨੰਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਬਾਬਾ ਜੀਵਨਸਰ ਸਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਅਗਵਾਈ ਹੇਠ ਸੋਹਣੀ ਫੁਲਾਂ ਨਾਲ ਸਜਾਈ ਪਾਲਕੀ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਗੁਰੂ ਗ੍ਰੰਥ ਸਾਹਿਬ ਜੀ ਸਜਾਏ ਗਏ।