Monday, November 02, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

JasbirSingh

ਹਲਕਾ ਇੰਚਾਰਜ ਬਣਨ ਤੋਂ ਬਾਅਦ ਜਸਬੀਰ ਸਿੰਘ ਗੜ੍ਹੀ ਕੱਲ ਧਾਰਮਿਕ ਸਥਾਨਾਂ ਤੇ ਟੇਕਣਗੇ ਮੱਥਾ

ਅਤੇ ਮੋਰਿੰਡਾ ਸ਼ਹਿਰ ਵਾਸੀਆਂ ਨੂੰ ਸਮੇਂ ਸਿਰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਬਹੁਤ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰਦੇ ਹਨ। ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਜਸਬੀਰ ਸਿੰਘ ਗੜ੍ਹੀ ਦੇ ਆਉਣ ਨਾਲ ਹਰਮਨ ਪਿਆਰੇ ਨੇਤਾ ਵਜੋਂ ਵਿੱਚ ਖੁਸ਼ੀ ਦੀ ਲਹਿਰ ਦੌੜ ਉਠੀ ਹੈ

PSPCL ਡਾਇਰੈਕਟਰ ਜਸਬੀਰ ਸਿੰਘ ਸੂਰ ਸਿੰਘ ਨੇ ਕਿਹਾ, ਤਰਸ ਦੇ ਆਧਾਰ 'ਤੇ ਨੌਕਰੀਆਂ ਦੇ ਪੈਂਡਿੰਗ ਮਾਮਲੇ ਜਲਦ ਨਿਪਟਾਓ

ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਦਾ ਐਲਾਨ; 8R ਵਿਭਾਗ ਨੂੰ ਯੋਗ ਕੇਸਾਂ 'ਤੇ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਦੋ ਦਿਨਾਂ ਦੇ ਰਿਮਾਂਡ ਦੇ ਅੰਤ ‘ਤੇ ਪੇਸ਼ ਕੀਤਾ

ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀ

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ