ਥਾਣਾ ਸਨੌਰ ਦੀ ਹਦੂਦ ਅੰਦਰ ਕੁਝ ਦਿਨ ਪਹਿਲਾਂ ਵਾਪਰੇ ਜਸ਼ਨ ਵਿਰਕ ਨਾਮਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਸਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ।