ਮੋਰਿੰਡਾ,ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵੱਲੋਂ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕਰਵਾਇਆ ਗਿਆ।
ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 303ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਧਾਰਮਿਕ ਸਮਾਗਮ ਧਰਮਸ਼ਾਲਾ ਰਾਮਗੜ੍ਹੀਆ ਸਭਾ, ਸਮਾਣਾ (ਨੇੜੇ ਐੱਸ.ਬੀ. ਮਾਡਲ ਸਕੂਲ, ਸਾਹਮਣੇ ਗ੍ਰੀਨ ਟਾਊਨ) ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ 10ਵੇਂ ਐਵਾਰਡ ਸਮਾਰੋਹ ਕਰਵਾਇਆ ਗਿਆ।
ਇਤਿਹਾਸਿਕ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ, ਹੁਸ਼ਿਆਰਪੁਰ ਵਿਖ਼ੇ ਹੋਇਆ ਸੂਬਾ ਪੱਧਰੀ ਸਮਾਗਮ
ਦਿੱਲੀ ਫਤਹਿ ਕਰਨ ਸਮੇਂ ਨਿਭਾਇਆ ਸੀ ਅਹਿਮ ਰੋਲ
ਕੀਰਤਨ ਦਰਬਾਰ 23 ਨਵੰਬਰ ਨੂੰ
ਇਤਿਹਾਸਿਕ ਕਿਲ੍ਹੇ ਦੀ ਅਲੀਸ਼ਾਨ ਤੇ ਵਿਰਾਸਤੀ ਦਿੱਖ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ-ਹਰਦੇਵ ਸਿੰਘ ਕੌਂਸਲ
ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ ਪੰਜ ਮਈ ਨੂੰ ਜਨਮ ਦਿਹਾੜਾ ਮਨਾਉਣ ਲਈ ਵਿਸ਼ਵਕਰਮਾ ਭਵਨ ਕਮੇਟੀ,ਮਹਾਰਾਜਾ ਜੱਸਾ ਰਾਮਗੜ੍ਹੀਆ ਯੂਥ ਕਲੱਬ ਅਤੇ ਸੁਖਮਨੀ ਸਾਹਿਬ ਕਮੇਟੀ ਸੁਨਾਮ ਵੱਲੋਂ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਗਈ।