ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ।
ਜਸਵੀਰ ਸਿੰਘ ਗੜ੍ਹੀ 30 ਜੁਲਾਈ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੜ ਸੁਨਣਗੇ ਲੋਕਾਂ ਦੀਆਂ ਸ਼ਿਕਾਇਤਾਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ
ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ।
ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ।
ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ।
ਪੰਜਾਬ ਰਾਜ ਵਿੱਚ ਬਾਬਾ ਸਾਹਿਬ ਡਾਕਟਰ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਡੀ.ਉ ਲੈਟਰ ਲਿਖਿਆ ਹੈ।